ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਜਥੇਦਾਰ ਸੁਰਿੰਦਰ ਸਿੰਘ ਭੁਲੇਵਾਲ ਰਾਂਠਾਂ ਸ਼੍ਰੋਮਣੀ ਆਕਾਲੀ ਦਲ ਬਾਦਲ ਅਤੇ ਸੰਤ ਸਮਾਜ ਦੇ ਜੋਨ ਹਲਕਾ ਹੁਸ਼ਿਆਰਪੁਰ ਤੋਂ ਸਾਝੇਂ ਉਮੀਦਵਾਰ…..ਜਿਹਨਾਂ ਦਾ ਚੋਣ ਨਿਸ਼ਾਨ ਹੈ " ਟਰੈਕਟਰ" ਨੂੰ ਆਪਣਾਂ ਇੱਕ ਇੱਕ ਕੀਮਤੀ ਵੋਟ ਪਾ ਕੇ ਸ਼੍ਰੋਮਣੀ ਆਕਾਲੀ ਦਲ ਬਾਦਲ ਅਤੇ ਸੰਤ ਸਮਾਜ ਦੇ ਹੱਥ ਗੁਰੂਦਵਾਰਾ ਪ੍ਰਬੰਧਾਂ ਲਈ ਮਜਬੂਤ ਕਰੋ
No comments:
Post a Comment