ਐਚ .ਸਿੰਘ ਸੰਧੂ(ਹਾਲੈੰਡ )---ਪੰਜਾਬ ਦੀ ਰਾਜਨੀਤੀ ਵਿਚ ਇਕ ਤੋਂ ਬਾਅਦ ਇਕ ਝਟਕਿਆਂ ਨੂੰ ਸਹਾਰ ਚੁੱਕੀ ਪੀਪਲਜ਼ ਪਾਰਟੀ ਆਫ ਪੰਜਾਬ ਦਾ ਸਾਂਝਾ ਮੋਰਚਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਸਾਲ ਦੇ ਆਖਰੀ ਦਿਨ ਐਤਵਾਰ ਨੂੰ ਕਰਨ ਜਾ ਰਿਹਾ ਹੈ। ਇਸ ਸੂਚੀ ਵਿਚ 40 ਉਮੀਦਵਾਰਾਂ ਦਾ ਨਾਮ ਐਲਾਨਿਆ ਜਾਵੇਗਾ। ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਸੂਚੀ ਅਮ੍ਰਿਤਸਰ ਵਿਚ ਜਲ੍ਹਿਆਂ ਵਾਲੇ ਬਾਗ ਵਿਚ ਜਾਰੀ ਕੀਤੀ ਜਾਵੇਗੀ ਅਤੇ ਨਾਲ ਹੀ ਸਾਰੇ ਉਮੀਦਵਾਰਾਂ ਨੂੰ ਸ਼ਹੀਦਾਂ ਅਤੇ ਗੁਰੂਆਂ ਦੀ ਸ਼ਹਾਦਤ ਅਤੇ ਕੁਰਬਾਨੀ ਦੀ ਸਹੁੰ ਚੁਕਾਈ ਜਾਵੇਗੀ। ਇਹ ਜਾਣਕਾਰੀ ਪੀ.ਪੀ.ਪੀ. ਦੇ ਮੀਤ ਪ੍ਰਧਾਨ ਤੇ ਮੰਨੇ-ਪ੍ਰਮੰਨੇ ਕਲਾਕਾਰ ਭਗਵੰਤ ਮਾਨ ਨੇ ਦਿੱਤੀ ਹੈ। ਭਗਵੰਤ ਮਾਨ ਨੇ ਸ਼ੋਸ਼ਲ ਨੈਟਵਰਕਿੰਗ ਸਾਈਟ 'ਫੇਸਬੁੱਕ' 'ਤੇ ਲਿਖਿਆ ਹੈ,''ਪੀ.ਪੀ.ਪੀ. ਤੇ ਸਾਂਝੇ ਮੋਰਚੇ ਦੀ ਪਹਿਲੀ ਲਿਸਟ 31 ਦਸੰਬਰ ਨੂੰ ਅਮ੍ਰਿਤਸਰ ਵਿਚ ਜਲ੍ਹਿਆਂ ਵਾਲੇ ਬਾਗ ਵਿਚ ਜਾਰੀ ਕੀਤੀ ਜਾਵੇਗੀ। ਸਾਰੇ ਉਮੀਦਵਾਰਾਂ ਨੂੰ ਸ਼ਹੀਦਾਂ ਅਤੇ ਗੁਰੂਆਂ ਦੀ ਕੁਰਬਾਨੀ ਦੀ ਸਹੁੰ ਚੁਕਾਈ ਜਾਵੇਗੀ ਤਾਂ ਕਿ ਉਹ ਕਿਸੇ ਵੀ ਕੀਮਤ 'ਤੇ ਜਾਂ ਲਾਲਚ ਵਿਚ ਆ ਕੇ ਉਨ੍ਹਾਂ ਦੇ ਖੂਨ ਨਾਲ ਗੱਦਾਰੀ ਨਾ ਕਰਨ
jd1
Pages
Friday, 30 December 2011
ਪੀਪਲਜ਼ ਪਾਰਟੀ ਆਫ ਪੰਜਾਬ ਦਾ ਸਾਂਝਾ ਮੋਰਚਾ ਉਮੀਦਵਾਰਾਂ ਦੀ ਪਹਿਲੀ ਸੂਚੀ 31 ਦਸੰਬਰ ਨੂੰ ਅਮ੍ਰਿਤਸਰ ਵਿਚ ਜਲ੍ਹਿਆਂ ਵਾਲੇ ਬਾਗ ਵਿਚ ਜਾਰੀ ਕੀਤੀ ਜਾਵੇਗੀ--ਮੀਤ ਪ੍ਰਧਾਨ ਭਗਵੰਤ ਮਾਨ
ਐਚ .ਸਿੰਘ ਸੰਧੂ(ਹਾਲੈੰਡ )---ਪੰਜਾਬ ਦੀ ਰਾਜਨੀਤੀ ਵਿਚ ਇਕ ਤੋਂ ਬਾਅਦ ਇਕ ਝਟਕਿਆਂ ਨੂੰ ਸਹਾਰ ਚੁੱਕੀ ਪੀਪਲਜ਼ ਪਾਰਟੀ ਆਫ ਪੰਜਾਬ ਦਾ ਸਾਂਝਾ ਮੋਰਚਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਸਾਲ ਦੇ ਆਖਰੀ ਦਿਨ ਐਤਵਾਰ ਨੂੰ ਕਰਨ ਜਾ ਰਿਹਾ ਹੈ। ਇਸ ਸੂਚੀ ਵਿਚ 40 ਉਮੀਦਵਾਰਾਂ ਦਾ ਨਾਮ ਐਲਾਨਿਆ ਜਾਵੇਗਾ। ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਸੂਚੀ ਅਮ੍ਰਿਤਸਰ ਵਿਚ ਜਲ੍ਹਿਆਂ ਵਾਲੇ ਬਾਗ ਵਿਚ ਜਾਰੀ ਕੀਤੀ ਜਾਵੇਗੀ ਅਤੇ ਨਾਲ ਹੀ ਸਾਰੇ ਉਮੀਦਵਾਰਾਂ ਨੂੰ ਸ਼ਹੀਦਾਂ ਅਤੇ ਗੁਰੂਆਂ ਦੀ ਸ਼ਹਾਦਤ ਅਤੇ ਕੁਰਬਾਨੀ ਦੀ ਸਹੁੰ ਚੁਕਾਈ ਜਾਵੇਗੀ। ਇਹ ਜਾਣਕਾਰੀ ਪੀ.ਪੀ.ਪੀ. ਦੇ ਮੀਤ ਪ੍ਰਧਾਨ ਤੇ ਮੰਨੇ-ਪ੍ਰਮੰਨੇ ਕਲਾਕਾਰ ਭਗਵੰਤ ਮਾਨ ਨੇ ਦਿੱਤੀ ਹੈ। ਭਗਵੰਤ ਮਾਨ ਨੇ ਸ਼ੋਸ਼ਲ ਨੈਟਵਰਕਿੰਗ ਸਾਈਟ 'ਫੇਸਬੁੱਕ' 'ਤੇ ਲਿਖਿਆ ਹੈ,''ਪੀ.ਪੀ.ਪੀ. ਤੇ ਸਾਂਝੇ ਮੋਰਚੇ ਦੀ ਪਹਿਲੀ ਲਿਸਟ 31 ਦਸੰਬਰ ਨੂੰ ਅਮ੍ਰਿਤਸਰ ਵਿਚ ਜਲ੍ਹਿਆਂ ਵਾਲੇ ਬਾਗ ਵਿਚ ਜਾਰੀ ਕੀਤੀ ਜਾਵੇਗੀ। ਸਾਰੇ ਉਮੀਦਵਾਰਾਂ ਨੂੰ ਸ਼ਹੀਦਾਂ ਅਤੇ ਗੁਰੂਆਂ ਦੀ ਕੁਰਬਾਨੀ ਦੀ ਸਹੁੰ ਚੁਕਾਈ ਜਾਵੇਗੀ ਤਾਂ ਕਿ ਉਹ ਕਿਸੇ ਵੀ ਕੀਮਤ 'ਤੇ ਜਾਂ ਲਾਲਚ ਵਿਚ ਆ ਕੇ ਉਨ੍ਹਾਂ ਦੇ ਖੂਨ ਨਾਲ ਗੱਦਾਰੀ ਨਾ ਕਰਨ
Subscribe to:
Post Comments (Atom)
No comments:
Post a Comment