- ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਖੇ ਧਾਰਮਿਕ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਾਰਥੀ
- (ਫੋਟੋ ਦਸੂਹਾ-ਨਿੱਕੂ-)
www.sabblok.blogspot.com
ਦਸੂਹਾ (ਸੁਰਜੀਤ ਸਿੰਘ ਨਿੱਕੂ) 30,ਦਸੰਬਰ---ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਖੇ ਨਵੇ ਸਾਲ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਮੌਕੇ ਤੇ ਵਿਦਿਆਰਥੀਆ ਵਲੋ ਸ਼ਬਦ,ਕਵਾਲੀਆ ਗਾ ਕੇ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਬੱਚਿਆ ਨੇ ਨਵੇ ਸਾਲ ਦੀਆ ਸ਼ੁਭ ਕਾਮਨਾਵਾਂ ਦਿੱਤੀਆ ਗਈਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਲੋਕ ਬੇਤਾਬ ਨੇ ਬੱਚਿਆ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਨਵੇ ਸਾਲ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਪੜਾਈ ਵਲ ਧਿਆਨ ਦੇਣ ਲਈ ਕਿਹਾ। ਇਸ ਮੌਕੇ ਤੇ ਸਕੂਲ ਦਾ ਸਟਾਫ ਵੀ ਹਾਜਰ ਸੀ।
No comments:
Post a Comment