www.sabblok.blogspot.com
ਨਕੋਦਰ ( ਟੋਨੀ ) ਸਥਾਨਕ ਆਰੀਆ ਸਕੂਲ, ਸ਼ੰਕਰ ਰੋਡ ਵਿਖੇ ਲਾਈਨਜ਼ ਕਲੱਬ ਗ੍ਰੇਟਰ ਨਕੋਦਰ ਵਲੋਂ ਅੱਖਾਂ ਦਾ ਮੁਫ਼ਤ ਚੈਕਅੱਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਸਵੇਰੇ 9 ਵਜੇ ਤੋਂ 2 ਵਜੇ ਤਕ ਅੱਖਾਂ ਦਾ ਚੈਕਅੱਪ ਕੀਤਾ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੇ ਲੈਂਜ਼ ਪਾਏ ਜਾਣਗੇ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਐ¤ਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੌਕੇ ਮਰੀਜ਼ਾਂ ਲਈ ਚਾਹ ਅਤੇ ਲੰਗਰ ਦਾ ਖਾਸ ਪ੍ਰਬੰਧ ਹੋਵੇਗਾ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਰਾਜ ਕੁਮਾਰ ਸੋਹਲ ਅਤੇ ਸਕੱਤਰ ਹੇਮੰਤ ਸ਼ਰਮਾ ਨੇ ਦਿੱਤੀ।

No comments:
Post a Comment