www.sabblok.blogspot.com
ਕੁਝ ਟੀਵੀ ਚੈਨਲਾਂ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੇ ਕੇਂਦਰ ਸਰਕਾਰ ਵਲੋਂ ਰੋਕ ਲਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ ਕੇਂਦਰ ਸਰਕਾਰ ਵਲੋਂ ਸੁਰੱਖਿਆਂ ਕਾਰਣਾ ਕਰਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੇ ਰੋਕ ਲਗਾ ਦਿੱਤੀ ਹੈ।ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੱਲ ਰਹੇ ਇਸ ਮਾਮਲੇ ਦਾ ਫੈਸਲਾ ਆਉਣ ਤੱਕ ਇਹ ਸਜ਼ਾ ਮੁਲਤਵੀ ਕਰ ਦਿੱਤੀ ਗਈ ਹੈ ਜਿਕਰਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਵਿਰੋਧ ਵਿੱਚ ਅੱਜ 28 ਮਾਰਚ ਨੂੰ ਸਿੱਖ ਸੰਗਠਨਾਂ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਜਿਸ ਨੂੰ ਭਰਵਾਂ ਹੁਗੰਾਰਾ ਮਿਲਿਆ ਅਤੇ ਇਸ ਫਾਂਸੀ ਤੇ ਰੋਕ ਲਗਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ਼. ਪ੍ਰਕਾਸ਼ ਸਿੰਘ ਬਾਦਲ ਇੱਕ ਵਫਦ ਸਮੇਤ ਰਾਸ਼ਟਰਪਤੀ ਨੂੰ ਮਿਲੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂ ਸਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ

No comments:
Post a Comment