ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਆਪਣੀ ਧੀ ਨੂੰ ਅਗਵਾ ਕਰਨ ਦੇ ਦੋਸ਼ ਵਿਚ ਦੌਸ਼ੀ ਕਰਾਰ
www.sabblok.blogspot.com
ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਆਪਣੀ ਧੀ ਨੂੰ ਅਗਵਾ ਕਰਨ ਦੇ ਦੋਸ਼ ਵਿਚ ਦੌਸ਼ੀ ਕਰਾਰ ਦੇ ਦਿਤਾ ਗਿਆ ਹੈ
ਬੀਬੀ ਜਗੀਰ ਕੌਰ ਸਮੇਤ ਸਾਰੇ ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ ਕੋਰਟ ਵਲੋਂ ਸੁਣਾਈ ਗਈ ਹੈ
ਬੀਬੀ ਜਗੀਰ ਕੌਰ ਨੂੰ 5 ਸਾਲ ਦੀ ਸਜ਼ਾ ਅਤੇ 5 ਹਜ਼ਾਰ ਰੁਪੇ ਜੁਰਮਾਨਾ ਕੀਤਾ ਗਿਆ ਹੈ
No comments:
Post a Comment