www.sabblok.blogspot.com
ਨਕੋਦਰ, (ਟੋਨੀ/ਵਿਜਯ )¸ ਸਥਾਨਕ ਮੁਹੱਲਾ ਸੰਤੋਖਗੜ੍ਹ ਨੇੜੇ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਵਿਸ਼ਾਲ ਪੁੱਤਰ ਪਰਮਜੀਤ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੋਂ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

No comments:
Post a Comment