www.sabblok.blogspot.com
ਨਕੋਦਰ, (ਟੋਨੀ/ਵਿਜਯ )¸ ਨਕੋਦਰ-ਜਲੰਧਰ ਸੜਕ 'ਤੇ ਪਿੰਡ ਨੰਗਲਾਂ ਨੇੜੇ ਟਰੈਕਟਰ-ਟਰਾਲੀ ਅਤੇ ਟਰੱਕ ਵਿਚਕਾਰ ਟੱਕਰ ਹੋ ਜਾਣ ਕਾਰਨ ਟਰੱਕ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ੇਰੇ ਇਲਾਜ ਕੋਟਕਪੂਰਾ ਵਾਸੀ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਇੱਟਾਂ ਦਾ ਟਰੱਕ ਲੈ ਕੇ ਜਲੰਧਰ ਵਲ ਜਾ ਰਿਹਾ ਸੀ ਕਿ ਰਸਤੇ ਵਿਚ ਜਲੰਧਰ ਵਲੋਂ ਆ ਰਹੇ ਟਰੈਕਟਰ-ਟਰਾਲੀ ਨਾਲ ਟੱਕਰ ਹੋ ਜਾਣ ਕਾਰਨ ਉਸਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਪੁਲਸ ਜਾਂਚ ਕਰ ਰਹੀ ਹੈ

No comments:
Post a Comment