jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 5 July 2012

ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ 8 ਜੁਲਾਈ ਤੱਕ ਛੁੱਟੀਆਂ , ਅਧਿਆਪਕ ਰਹਿਣਗੇ ਹਾਜਿ਼ਰ

www.sabblok.blogspot.com

  •  
  • ਚੰਡੀਗੜ੍ਹ
    ਪੰਜਾਬ ਸਰਕਾਰ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਰਾਜ ਵਿੱਚ ਸਾਰੇ ਸਰਕਾਰੀ ਅਤੇ ਗੈਰਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ  ਨੂੰ 5 ਜੁਲਾਈ ਤੋਂ 8 ਜੁਲਾਈ ਤੱਕ ਛੁੱਟੀਆਂ ਕੀਤੀਆਂ ਹਨ।  ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਛੁੱਟੀਆਂ ਦੌਰਾਨ ਅਧਿਆਪਕ ਅਤੇ ਪ੍ਰਸ਼ਾਸਕੀ ਸਟਾਫ ਸਕੂਲਾਂ ਵਿੱਚ ਆਮ ਵਾਂਗ ਹਾਜ਼ਰ ਰਹਿਣਗੇ ਅਤੇ ਆਪਣੇ ਰੋਜ਼ਮਰ੍ਹਾ ਦੇ ਕੰਮ-ਕਾਜ ਨਿਪਟਾਉਣਗੇ।

    No comments: