ਪੰਜਾਬੀ ਕਲਚਰਲ ਐਸੋਸੀਏਸ਼ਨ ਸਾਊਥ ਆਸਟ੍ਰੇਲੀਆ ਅਤੇ ਹਰਮਨ ਰੇਡੀਓ ਵੱਲੋਂ ਡਾਕਟਰ ਹਰਪਾਲ ਸਿੰਘ ਪੰਨੂੰ ਨੂੰ ਸਨਮਾਨਿਤ ਕਰਦੇ ਮਿੰਟੂ ਬਰਾੜ ਅਤੇ ਸਾਥੀ |
www.sabblok.blogspot.com
ਐਡੀਲੇਡ {ਕਰਨ ਬਰਾੜ}: ਸਾਊਥ ਆਸਟ੍ਰੇਲੀਆ ਦੀ ਰਾਜਧਾਨੀ ਐਡੀਲੇਡ ਵਿਖੇ ਬੀਤੇ ਦਿਨੀਂ ਪੰਜਾਬੀ ਕਲਚਰਲ ਐਸੋਸੀਏਸ਼ਨ ਸਾਊਥ ਆਸਟ੍ਰੇਲੀਆ ਅਤੇ
ਹਰਮਨ ਰੇਡੀਓ ਵੱਲੋਂ ਇੱਥੋਂ ਦੇ ਇੰਪੀਰੀਅਲ ਕਾਲਜ ਵਿੱਚ ਉੱਘੇ ਸਿੱਖ ਵਿਦਵਾਨ, ਸਾਹਿੱਤਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਾਰਮਿਕ ਸਿੱਖਿਆ ਵਿਭਾਗ ਦੇ ਮੁਖੀ ਡਾਕਟਰ ਹਰਪਾਲ ਸਿੰਘ ਪੰਨੂੰ ਨੂੰ ਦਰਸ਼ਕਾਂ ਦੇ ਰੂ-ਬਰੂ ਤੇ ਸਨਮਾਨਿਤ ਕੀਤਾ ਗਿਆ
No comments:
Post a Comment