jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday, 19 August 2012

ਵਿਜੀਲੈਂਸ ਦੀ ਐਸ.ਪੀ. ਸਮੇਤ ਚਾਰ ਖ਼ਿਲਾਫ਼ ਕੇਸ ਦਰਜ

www.sabblok.blogspot.com

ਦਰਸ਼ਨ ਸਿੰਘ ਸੋਢੀ

ਮੁਹਾਲੀ, 18 ਅਗਸਤ

ਜ਼ਿਲ੍ਹਾ ਪੁਲੀਸ ਨੇ ਕਰ ਤੇ ਆਬਕਾਰੀ ਵਿਭਾਗ ਦੇ ਈ.ਟੀ.ਓ. ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੀ ਐਸ.ਪੀ. ਅਮਨਦੀਪ ਕੌਰ (ਜਾਂਚ ਅਧਿਕਾਰੀ), ਹੌਲਦਾਰ ਹਰਮਿੰਦਰ ਸਿੰਘ, ਸ਼ਿਕਾਇਤਕਰਤਾ ਰਜਿੰਦਰ ਸਿੰਘ ਉਰਫ਼ ਗੋਪੀ, ਰਾਜੀਵ ਸੂਦ ਅਤੇ ਪਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਹਾਲੀ ਦੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕ
ੀਤੀ ਹੈ। ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਸੀਨੀਅਰ ਡਿਵੀਜ਼ਨ) ਰਜਿੰਦਰ ਅਗਰਵਾਲ ਨੇ ਬੀਤੀ 27 ਜੁਲਾਈ ਨੂੰ ਜ਼ਿਲ੍ਹਾ ਪੁਲੀਸ ਮੁਖੀ ਨੂੰ ਵਿਜੀਲੈਂਸ ਅਧਿਕਾਰੀ ਸਮੇਤ ਹੋਰਨਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਇਸ ਕੇਸ ਵਿਚ ਵਿਜੀਲੈਂਸ ਅਧਿਕਾਰੀ ਖ਼ਿਲਾਫ਼ ਐਫ.ਆਈ.ਆਰ ਦਰਜ ਕਰਨ ਵਿੱਚ ਦੇਰੀ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਪੁਲੀਸ ਨੇ ਇਸ ਸਬੰਧੀ ਕੇਸ ਤਿਆਰ ਕਰਕੇ ਪ੍ਰਵਾਨਗੀ ਲਈ ਡੀ.ਜੀ.ਪੀ. ਨੂੰ ਭੇਜਿਆ ਸੀ ਅਤੇ ਬੀਤੇ ਕੱਲ੍ਹ ਹੀ ਡੀ.ਜੀ.ਪੀ. ਵੱਲੋਂ ਮੁਲਜ਼ਮ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਪ੍ਰਵਾਨਗੀ ਦੇ ਕੇ ਫਾਈਲ ਮੁਹਾਲੀ ਪੁਲੀਸ ਨੂੰ ਭੇਜੀ ਹੈ। ਜ਼ਿਕਰਯੋਗ ਹੈ ਕਿ 29 ਮਾਰਚ 2011 ਨੂੰ ਪੰਜਾਬ ਵਿਜੀਲੈਂਸ ਬਿਊਰੋਂ ਦੀ ਐਸ.ਪੀ. ਅਮਨਦੀਪ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ ਈ.ਟੀ.ਓ. ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸੁਰੱਖਿਆ ਕਰਮੀ ਜਸਵੀਰ ਸਿੰਘ ਨੂੰ ਕਥਿਤ ਤੌਰ ’ਤੇ 2.52 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ 20 ਅਪਰੈਲ ਨੂੰ ਅਦਾਲਤ ਨੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਇਸ ਦੌਰਾਨ ਰਣਜੀਤ ਸਿੰਘ ਨੇ ਤਿੰਨ ਦਿਨਾਂ ਮਗਰੋਂ 23 ਅਪਰੈਲ 2011 ਨੂੰ ਆਪਣੇ ਘਰ ਵਿੱਚ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ ਹੱਤਿਆ ਕਰ ਲਈ ਸੀ। ਉਹ ਕਰ ਤੇ ਆਬਕਾਰੀ ਵਿਭਾਗ (ਮੋਬਾਇਲ ਵਿੰਗ) ਵਿੱਚ ਤਾਇਨਾਤ ਸਨ। ਇਸ ਦੌਰਾਨ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਆਪਣੇ ਵਕੀਲ ਪ੍ਰਭਜੋਤ ਸਿੰਘ ਵਾਲੀਆ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਸੀਨੀਅਰ ਡਿਵੀਜ਼ਨ) ਰਜਿੰਦਰ ਅਗਰਵਾਲ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਵਿਜੀਲੈਂਸ ਵੱਲੋਂ ਉਸਦੇ ਪਤੀ ਨੂੰ ਰਿਸ਼ਵਤਖੋਰੀ ਦੇ ਝੂਠੇ ਮਾਮਲੇ ਵਿਚ ਫਸਾ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਧਰ ਵਿਜੀਲੈਂਸ ਨੇ ਵੀ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੀਤੀ 27 ਜੁਲਾਈ ਨੂੰ ਐਸ.ਐਸ.ਪੀ. ਮੁਹਾਲੀ ਨੂੰ ਹੁਕਮ ਜਾਰੀ ਕੀਤੇ ਸਨ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਦੀ ਐਸ.ਪੀ. ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਲਈ ਐੱਸ.ਐੱਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਐੱਸ.ਪੀ.(ਡੀ) ਬਲਵਿੰਦਰ ਸਿੰਘ,ਡੀ.ਐੱਸ.ਪੀ.(ਸਿਟੀ-1)ਰਜਿੰਦਰ ਸਿੰਘ ਸੋਹਲ, ਐੱਸ.ਐੱਚ.ਓ. ਗੁਰਦੀਪ ਸਿੰਘ ਗੋਸਲ ’ਤੇ ਆਧਾਰਿਤ ਵਿਸ਼ੇਸ਼ ਟੀਮ ਬਣਾਈ ਹੈ।

ਇਸ ਕੇਸ ਵਿਚ ਵਿਜੀਲੈਂਸ ਅਧਿਕਾਰੀ ਖ਼ਿਲਾਫ਼ ਐਫ.ਆਈ.ਆਰ ਦਰਜ ਕਰਨ ਵਿੱਚ ਦੇਰੀ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਪੁਲੀਸ ਨੇ ਇਸ ਸਬੰਧੀ ਕੇਸ ਤਿਆਰ ਕਰਕੇ ਪ੍ਰਵਾਨਗੀ ਲਈ ਡੀ.ਜੀ.ਪੀ. ਨੂੰ ਭੇਜਿਆ ਸੀ ਅਤੇ ਬੀਤੇ ਕੱਲ੍ਹ ਹੀ ਡੀ.ਜੀ.ਪੀ. ਵੱਲੋਂ ਮੁਲਜ਼ਮ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਪ੍ਰਵਾਨਗੀ ਦੇ ਕੇ ਫਾਈਲ ਮੁਹਾਲੀ ਪੁਲੀਸ ਨੂੰ ਭੇਜੀ ਹੈ। ਜ਼ਿਕਰਯੋਗ ਹੈ ਕਿ 29 ਮਾਰਚ 2011 ਨੂੰ ਪੰਜਾਬ ਵਿਜੀਲੈਂਸ ਬਿਊਰੋਂ ਦੀ ਐਸ.ਪੀ. ਅਮਨਦੀਪ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ ਈ.ਟੀ.ਓ. ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸੁਰੱਖਿਆ ਕਰਮੀ ਜਸਵੀਰ ਸਿੰਘ ਨੂੰ ਕਥਿਤ ਤੌਰ ’ਤੇ 2.52 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ 20 ਅਪਰੈਲ ਨੂੰ ਅਦਾਲਤ ਨੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਇਸ ਦੌਰਾਨ ਰਣਜੀਤ ਸਿੰਘ ਨੇ ਤਿੰਨ ਦਿਨਾਂ ਮਗਰੋਂ 23 ਅਪਰੈਲ 2011 ਨੂੰ ਆਪਣੇ ਘਰ ਵਿੱਚ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ ਹੱਤਿਆ ਕਰ ਲਈ ਸੀ। ਉਹ ਕਰ ਤੇ ਆਬਕਾਰੀ ਵਿਭਾਗ (ਮੋਬਾਇਲ ਵਿੰਗ) ਵਿੱਚ ਤਾਇਨਾਤ ਸਨ। ਇਸ ਦੌਰਾਨ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਆਪਣੇ ਵਕੀਲ ਪ੍ਰਭਜੋਤ ਸਿੰਘ ਵਾਲੀਆ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਸੀਨੀਅਰ ਡਿਵੀਜ਼ਨ) ਰਜਿੰਦਰ ਅਗਰਵਾਲ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਵਿਜੀਲੈਂਸ ਵੱਲੋਂ ਉਸਦੇ ਪਤੀ ਨੂੰ ਰਿਸ਼ਵਤਖੋਰੀ ਦੇ ਝੂਠੇ ਮਾਮਲੇ ਵਿਚ ਫਸਾ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਧਰ ਵਿਜੀਲੈਂਸ ਨੇ ਵੀ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੀਤੀ 27 ਜੁਲਾਈ ਨੂੰ ਐਸ.ਐਸ.ਪੀ. ਮੁਹਾਲੀ ਨੂੰ ਹੁਕਮ ਜਾਰੀ ਕੀਤੇ ਸਨ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਦੀ ਐਸ.ਪੀ. ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਲਈ ਐੱਸ.ਐੱਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਐੱਸ.ਪੀ.(ਡੀ) ਬਲਵਿੰਦਰ ਸਿੰਘ,ਡੀ.ਐੱਸ.ਪੀ.(ਸਿਟੀ-1)ਰਜਿੰਦਰ ਸਿੰਘ ਸੋਹਲ, ਐੱਸ.ਐੱਚ.ਓ. ਗੁਰਦੀਪ ਸਿੰਘ ਗੋਸਲ ’ਤੇ ਆਧਾਰਿਤ ਵਿਸ਼ੇਸ਼ ਟੀਮ ਬਣਾਈ ਹੈ।ਇਸ ਕੇਸ ਵਿਚ ਵਿਜੀਲੈਂਸ ਅਧਿਕਾਰੀ ਖ਼ਿਲਾਫ਼ ਐਫ.ਆਈ.ਆਰ ਦਰਜ ਕਰਨ ਵਿੱਚ ਦੇਰੀ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਪੁਲੀਸ ਨੇ ਇਸ ਸਬੰਧੀ ਕੇਸ ਤਿਆਰ ਕਰਕੇ ਪ੍ਰਵਾਨਗੀ ਲਈ ਡੀ.ਜੀ.ਪੀ. ਨੂੰ ਭੇਜਿਆ ਸੀ ਅਤੇ ਬੀਤੇ ਕੱਲ੍ਹ ਹੀ ਡੀ.ਜੀ.ਪੀ. ਵੱਲੋਂ ਮੁਲਜ਼ਮ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਪ੍ਰਵਾਨਗੀ ਦੇ ਕੇ ਫਾਈਲ ਮੁਹਾਲੀ ਪੁਲੀਸ ਨੂੰ ਭੇਜੀ ਹੈ। ਜ਼ਿਕਰਯੋਗ ਹੈ ਕਿ 29 ਮਾਰਚ 2011 ਨੂੰ ਪੰਜਾਬ ਵਿਜੀਲੈਂਸ ਬਿਊਰੋਂ ਦੀ ਐਸ.ਪੀ. ਅਮਨਦੀਪ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ ਈ.ਟੀ.ਓ. ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸੁਰੱਖਿਆ ਕਰਮੀ ਜਸਵੀਰ ਸਿੰਘ ਨੂੰ ਕਥਿਤ ਤੌਰ ’ਤੇ 2.52 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ 20 ਅਪਰੈਲ ਨੂੰ ਅਦਾਲਤ ਨੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਇਸ ਦੌਰਾਨ ਰਣਜੀਤ ਸਿੰਘ ਨੇ ਤਿੰਨ ਦਿਨਾਂ ਮਗਰੋਂ 23 ਅਪਰੈਲ 2011 ਨੂੰ ਆਪਣੇ ਘਰ ਵਿੱਚ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ ਹੱਤਿਆ ਕਰ ਲਈ ਸੀ। ਉਹ ਕਰ ਤੇ ਆਬਕਾਰੀ ਵਿਭਾਗ (ਮੋਬਾਇਲ ਵਿੰਗ) ਵਿੱਚ ਤਾਇਨਾਤ ਸਨ। ਇਸ ਦੌਰਾਨ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਆਪਣੇ ਵਕੀਲ ਪ੍ਰਭਜੋਤ ਸਿੰਘ ਵਾਲੀਆ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਸੀਨੀਅਰ ਡਿਵੀਜ਼ਨ) ਰਜਿੰਦਰ ਅਗਰਵਾਲ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਵਿਜੀਲੈਂਸ ਵੱਲੋਂ ਉਸਦੇ ਪਤੀ ਨੂੰ ਰਿਸ਼ਵਤਖੋਰੀ ਦੇ ਝੂਠੇ ਮਾਮਲੇ ਵਿਚ ਫਸਾ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਧਰ ਵਿਜੀਲੈਂਸ ਨੇ ਵੀ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੀਤੀ 27 ਜੁਲਾਈ ਨੂੰ ਐਸ.ਐਸ.ਪੀ. ਮੁਹਾਲੀ ਨੂੰ ਹੁਕਮ ਜਾਰੀ ਕੀਤੇ ਸਨ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਦੀ ਐਸ.ਪੀ. ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਲਈ ਐੱਸ.ਐੱਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਐੱਸ.ਪੀ.(ਡੀ) ਬਲਵਿੰਦਰ ਸਿੰਘ,ਡੀ.ਐੱਸ.ਪੀ.(ਸਿਟੀ-1)ਰਜਿੰਦਰ ਸਿੰਘ ਸੋਹਲ, ਐੱਸ.ਐੱਚ.ਓ. ਗੁਰਦੀਪ ਸਿੰਘ ਗੋਸਲ ’ਤੇ ਆਧਾਰਿਤ ਵਿਸ਼ੇਸ਼ ਟੀਮ ਬਣਾਈ ਹੈ।

No comments: