jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 8 July 2012

ਨਤੀਜਾ ਸਾਨਦਾਰ

www.sabblok.blogspot.co
ਪੱਤਰ ਪ੍ਰੇਰਕ
ਸਾਦਿਕ 7 ਜੁਲਾਈ
ਸਰਕਾਰੀ ਹਾਈ ਸਕੂਲ ਮੁਮਾਰਾ ਦਾ ਸਾਲ 2011-12 ਦਾ ਦਸਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਅਤੇ ਇਸ ਸਕੂਲ ਦੇ ਤਿੰਨ ਬੱਚਿਆਂ, ਪਰਮਜੀਤ ਕੌਰ, ਸੁਖਵਿੰਦਰ ਸਿੰਘ, ਵੀਰਪਾਲ ਕੌਰ ਨੇ ਕਰਮਵਾਰ 81.61, 80.61 ਅਤੇ 76.23 ਪ੍ਰਤੀਸ਼ਤ ਨੰਬਰ ਲੈ ਕੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸ: ਮਨਜੀਤ ਸਿੰਘ ਅਤੇ ਸ: ਬਲਦੇਵ ਸਿੰਘ ਮੁੱਖ ਅਧਿਆਪਕ ਅਤੇ ਮਿਹਨਤੀ ਸਟਾਫ ਨੂੰ ਜਾਂਦਾ ਹੈ।

No comments: