ਜਲੰਧਰ ਦੇ ਕਲੱਬ ਕਬਾਨਾ ਵਿਖੇ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵਲੋਂ ਆਯੋਜਿਤ ਸਨਮਾਨ ਸਮਾਰੋਹ
www.sabblok.blogspot.com
ਜਲੰਧਰ
ਦੇ ਕਲੱਬ ਕਬਾਨਾ ਵਿਖੇ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵਲੋਂ ਆਯੋਜਿਤ ਸਨਮਾਨ ਸਮਾਰੋਹ
ਦੀਆਂ ਝਲਕੀਆਂ। ਇਸ ਸਮਾਰੋਹ ''ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਮੇਤ ਰਾਜਨੀਤਿਕ
ਅਤੇ ਸਮਾਜਿਕ ਖੇਤਰ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ।
No comments:
Post a Comment