www.sabblok.blogspot.com
ਨਕੋਦਰ, 4 ਮਾਰਚ (ਟੋਨੀ/ਬਿੱਟੂ )- ਨਕੋਦਰ ਦੇ ਨਜ਼ਦੀਕਪਿੰਡ ਗੋਹੀਰ ਇੱਕ ਦਰਦਨਾਕ ਹਾਦਸੇ ਵਿੱਚ 13 ਸਕੂਲੀ ਬੱਚਿਆਂ ਸਮੇਤ ਬੱਸ ਡਰਾਈਵਰ ਦੀ ਵੀ ਮੌਤ ਹੋ ਗਈ ਦੀ ।ਜਾਣਕਾਰੀ ਅਨੁਸਾਰ ਅਕਾਲ ਅਕੈਡਮੀ ਬੋਪਾਰਾਏ ਦੀ ਬੱਸ ਨਕੋਦਰ ਵਲੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਕਿ ਸਾਹਮਣਿਉਂ ਇੱਟਾਂ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਇਸ ਨਾਲ 13 ਬੱਚਿਆਂ ਸਮੇਤ ਬੱਸ ਦੇ ਡਰਾਇਵਰ ਦੀ ਮੌਤ ਹੋ ਗਈ। ਹਾਦਸੇ 'ਚ ਬਹੁਤ ਸਾਰੇ ਬੱਚੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਨਕੋਦਰ ਅਤੇ ਜਲੰਧਰ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ । ਬੱਸ ਵਿੱਚ ਕੁੱਲ 20 -22 ਬੱਚੇ ਸਵਾਰ ਸਨ। ਅਤੇ 4 ਜ਼ਖ਼ਮੀਆਂ ਨੂੰ ਇਲਾਜ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਇਸ ਤੋਂ ਬਾਅਦ ਹੀ ਪੁਲਿਸ ਹਾਦਸੇ ਦੀ ਵਜ੍ਹਾ ਦੀ ਜਾਂਚ ਕਰੇਗੀ। ਹਾਦਸਾ ਏਨਾ ਭਿਆਨਕ ਸੀ ਕਿ ਬੱਸ ਦੀ ਛੱਤ ਹੀ ਉੱਡ ਗਈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬੱਸ ਅਤੇ ਟਰੱਕ ਦੀ ਰਫ਼ਤਾਰ ਬਹੁਤ ਤੇਜ਼ ਸੀ।
ਜਲੰਧਰ ਦਿਹਾਤੀ ਪੁਲਸ ਦੇ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਸ ਅਤੇ ਇੱਟਾਂ ਨਾਲ ਭਰੇ ਇਕ ਤੇਜ਼ ਰਫਤਾਰ ਟਰੱਕ ਦੀ ਆਪਸ 'ਚ ਟੱਕਰ ਹੋ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ 'ਚ ਕੁਲ 30 ਦੇ ਕਰੀਬ ਬੱਚੇ ਸਨ

No comments:
Post a Comment