jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 15 April 2013

ਮੁੱਖ ਮੰਤਰੀ ਵਲੋਂ ਸਹਿਕਾਰੀ ਬੈਂਕਾਂ ਵਿੱਚ 25 ਸੀਨੀਅਰ ਮੈਨੇਜਰਾਂ ਅਤੇ 70 ਮੈਨੇਜਰਾਂ ਦੀ ਭਰਤੀ ਨੂੰ ਪ੍ਰਵਾਨਗੀ

www.sabblok.blogspot.com 
500 ਕਲਰਕ-ਕਮ-ਡਾਟਾ ਐਂਟਰੀ ਓਪਰੇਟਰਾਂ ਦੀ ਭਰਤੀ ਨੂੰ ਵੀ ਹਰੀ ਝੰਡੀ
ਚੰਡੀਗੜ੍ਹ  :  ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬਾ ਭਰ ਦੀਆਂ ਪੰਜਾਬ ਰਾਜ ਸਹਿਕਾਰੀ ਬੈਂਕਾਂ ਵਿੱਚ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ 25 ਸੀਨੀਅਰ ਮੈਨੇਜਰਾਂ ਤੇ 70 ਮੈਨੇਜਰਾਂ ਦੀ ਨਿਯੁਕਤੀ ਸਿੱਧੀ ਭਰਤੀ ਰਾਹੀਂ ਕਰਨ ਤੋਂ ਇਲਾਵਾ 500 ਕਲਰਕ-ਕਮ-ਡਾਟਾ ਐਂਟਰੀ ਓਪਰੇਟਰਾਂ ਦੀ ਭਰਤੀ ਇੱਕ ਨਾਮਵਰ ਏਜੰਸੀ ਰਾਹੀਂ ਪਾਰਦਰਸ਼ੀ ਢੰਗ ਨਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ  ਹੈ।

No comments: