jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday, 30 April 2013

ਅੱਜ ਅੱਧੀ ਰਾਤ ਮਗਰੋਂ ਪੈਟਰੋਲ ਹੋਵੇਗਾ 3 ਰੁਪਏ ਲਿਟਰ ਸਸਤਾ

www.sabblok.blogspot.com

ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟਣ ਕਾਰਨ  ਭਾਰਤੀ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲਿਟਰ ਕਮੀ ਕਰਨ ਦਾ ਐਲਾਨ ਕੀਤਾ ਹੈ। ਇਹ ਘਟੀਆਂ ਹੋਈਆਂ ਕੀਮਤਾਂ ਅੱਜ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਜਾਣਗੀਆਂ ।

No comments: