jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 16 April 2013

ਸੁਖਬੀਰ ਸਿੰਘ ਬਾਦਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ ਦਿੱਤੀ ।

Sukhbir-Badalwww.sabblok.blogspot.com
ਤਲਵੰਡੀ ਸਾਬੋ(ਰਾਜਵਿੰਦਰ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਇਕ ਵਾਰ ਫਿਰ ਚੋਣਾਂ ਜਿੱਤ ਕੇ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਮੌਕੇ ‘ਤੇ ਕਰਵਾਈ ਗਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਨੇ ਕਿਹਾ ਕਿ ਜੇਕਰ ਬਾਜਵਾ ਦੁਬਾਰਾ ਲੋਕ ਸਭਾ ਚੋਣਾਂ ਜਿੱਤ ਜਾਂਦਾ ਹੈ ਤਾਂ ਸਮਝਾਂਗੇ ਕਿ ਉਸ ‘ਚ ਕੁੱਝ ਦਮ ਬਾਕੀ ਹੈ। ਇਸ ਦੌਰਾਨ ਸੁਖਬੀਰ ਨੇ ਕਾਂਗਰਸ ‘ਤੇ ਕਈ ਵਾਰ ਕੀਤੇ ਅਤੇ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਨੇ ਘੋਟਾਲਿਆਂ ਦੇ ਰਿਕਾਰਡ ਕਾਇਮ ਕੀਤੇ ਹਨ। ਸੁਖਬੀਰ ਨੇ ਕਿਹਾ ਕਿ ਕੇਂਦਰ ‘ਚ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੇ ਦਿਨ ਹੁਣ ਗਿਣੇ-ਚੁਣੇ ਹੀ ਰਹਿ ਗਏ ਹਨ।ਇਹ ਤਾਂ ਹੁਣ ਮੋਕਾ ਹੀ ਦੱਸੇਗਾ ਕਿ ਇਸ ਚਿਣੋਤੀ ਨੂੰ ਬਾਜਵਾ ਜੀ ਪੂਰਾ ਕਰਦੇ ਹਨ ਜਾਂ…..

No comments: