jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 15 April 2013

ਸ਼੍ਰੋਮਣੀ ਅਕਾਲੀ ਦਲ ਵਲੋਂ ਵਡੇਰੇ ਕੌਮੀ ਹਿੱਤਾਂ ਦੇ ਮੱਦੇਨਜ਼ਰ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਦੀ ਅਪੀਲ

www.sabblok.blogspot.com 
ਬਾਦਲ ਤੇ ਸੁਖਬੀਰ ਵਲੋ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਫੌਰੀ ਦਖ਼ਲ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮਿਲ ਕੇ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਉਨ੍ਹਾਂ ਨੂੰ ਫੌਰੀ ਤੌਰ 'ਤੇ ਦਖਲ ਦੇਣ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਤੇ ਸ਼ੋਮਣੀ ੍ਰਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਵੇਰੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦਾ ਅਮਲ ਰੋਕ ਕੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਲਈ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਕੋਲ ਪਹੁੰਚ ਕਰਨ।

No comments: