jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 16 April 2013

ਉੱਤਰ ਭਾਰਤ 'ਚ ਭੂਚਾਲ ਦੇ ਜਬਰਦਸਤ ਝਟਕੇ

www.sabblok.blogspot.com 
ਪਟਿਆਲਾ - ਉੱਤਰ ਭਾਰਤ 'ਚ ਭੂਚਾਲ ਦੇ ਜਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ 4 ਵਜ ਕੇ 18 ਮਿੰਟ 'ਤੇ ਆਇਆ। ਇਸ ਦੌਰਾਨ ਪੰਜਾਬ 'ਚ ਕਈ ਥਾਈਂ ਇਮਾਰਤਾਂ ਹਿੱਲ ਗਈਆਂ। ਕਈ ਥਾਈਂ ਛੱਤਾਂ 'ਤੇ ਲੱਗੇ ਪੱਖੇ ਆਪਣੇ ਆਪ ਹਿੱਲਣ ਲੱਗੇ ਹਾਲਾਂਕਿ ਭੂਚਾਲ ਦੀ ਤੀਬਰਤਾ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ 'ਚ ਵੀ ਭੂਚਾਲ ਦੇ ਝਟਕਿਆਂ ਦੀ ਖਬਰ ਹੈ। ਨੋਇਡਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ 'ਚ ਅਜੇ ਤੱਕ ਕਿਸੇ ਤਰਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ ਦੱਸਿਆ ਜਾ ਰਿਹਾ ਹੈ।
(ਫੇਸਬੁਕ )

No comments: