jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 23 April 2013

ਕੈਰੀਅਰ ਕੌਂਸਲਿੰਗ ਦਾ ਆਯੋਜਨ

www.sabblok.blogspot.com
ਮਹਿਲ ਕਲਾਂ, 
ਗੁਰਪ੍ਰੀਤ ਹੋਲੀ ਹਾਰਟ ਸਕੂਲ ਮਹਿਲ ਕਲਾਂ ਵਿੱਚ ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਵਿਕਾਸ ਸੰਘ ਦੇ ਮੈਂਬਰ ਡਾ. ਸੁਰਭੀ ਮਹਾਜਨ ਕੌਮੀ ਕੌਸਲਰ ਨੇ ਨੌਵੀਂ, ਦਸਵੀਂ ਤੇ ਬਾਰਵੀਂ ਕਲਾਸ ਦੇ ਬੱਚਿਆਂ ਆਪਣੇ ਭਵਿੱਖ ਨੂੰ ਉਜਵਲ ਬਣਾਉਣ ਲਈ ਚੁਣਨ ਵਾਲੇ ਵੱਖ ਵੱਖ ਖੇਤਰਾਂ ਬਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ। ਉਨ•ਾਂ ਕਿਹਾ ਕਿ ਹਰੇਕ ਵਿਦਿਆਰਥੀ ਆਪਣੇ ਲਈ ਸਹੀ ਖੇਤਰ ਦੀ ਚੋਣ ਕਰਕੇ ਬੁਲੰਦੀਆਂ ਨੂੰ ਛੂਹ ਸਕਦੇ ਹਨ। ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰ, ਮੈਂਬਰ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

No comments: