jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 2 May 2013

ਕਾਰਲ ਮਾਰਕਸ ਦੇ ਜਨਮ ਦਿਨ 'ਤੇ ਵਿਚਾਰ-ਚਰਚਾ 5 ਮਈ ਨੂੰ

www.sabblok.blogspot.com
ਜਲੰਧਰ, 2 ਮਈ:     ਕਾਰਲ ਮਾਰਕਸ ਦੇ ਜਨਮ ਦਿਨ 'ਤੇ ਭਾਈ ਸੰਤੋਖ ਸਿੰਘ 'ਕਿਰਤੀ' ਅਤੇ 'ਮੇਲਾ ਗ਼ਦਰ ਸ਼ਤਾਬਦੀ ਦਾ' ਮੁਹਿੰਮ ਦੀ ਲੜੀ ਵਜੋਂ 5 ਮਈ, 10:30 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ 'ਚ ਵਿਚਾਰ-ਚਰਚਾ ਹੋ ਰਹੀ ਹੈ।  'ਅਜੋਕੀ ਰਾਜਨੀਤਕ ਆਰਥਕਤਾ ਦਾ ਲੋਕ-ਵਿਰੋਧੀ ਖਾਸਾ' ਵਿਸ਼ੇ 'ਤੇ ਹੋ ਰਹੀ ਵਿਚਾਰ-ਚਰਚਾ 'ਚ ਪ੍ਰੋ. ਅਰਚਨਾ ਅਗਰਵਾਲ,ਡਿਪਾਰਟਮੈਂਟ ਆਫ਼ ਇਕਨਾਮਿਕਸ ਅਤੇ ਮੈਂਬਰ, ਪਰਸਪੈਕਟਿਵ ਹਿੰਦੂ ਕਾਲਜ, ਦਿੱਲੀ ਯੂਨੀਵਰਸਿਟੀ, ਦਿੱਲੀ ਮੁੱਖ ਬੁਲਾਰੇ ਹੋਣਗੇ।  ਦੇਸ਼ ਭਗਤ ਯਾਦਗਾਰ ਕਮੇਟੀ ਸਮੂਹ ਬੁੱਧੀਜੀਵੀਆਂ ਅਤੇ ਲੋਕ-ਹਿਤੈਸ਼ੀ ਜੱਥੇਬੰਦੀਆਂ ਨੂੰ ਇਸ ਵਿਚਾਰ-ਚਰਚਾ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰਦੀ ਹੈ।

No comments: