www.sabblok.blogspot.com
(ਪੰਜਾਬੀ ਨਿਊਜ ਆਨਲਾਇਨ ਤੋਂ ਧੰਨਵਾਦ ਸਾਹਿਤ )
ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਸਜ਼ਾ ਸੁਣਾਉਂਦੇ ਹੋਏ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਅਤੇ ਦੋ ਹੋਰ ਨੂੰ ਤਿੰਨ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਕਾਂਗਰਸ ਦੇ ਸਾਬਕਾ ਮੈਂਬਰ ਪਾਰਲੀਮੈਂਟ ਸੱਜਣ ਕੁਮਾਰ ਇਹ ਅਦਾਲਤ ਪਹਿਲਾਂ ਹੀ ਇਸ ਮਾਮਲੇ ਵਿੱਚ ਬਰੀ ਕਰ ਚੁੱਕੀ ਹੈ।
ਅਦਾਲਤ ਨੇ ਕੈਪਟਨ ਭਾਗਮਲ , ਗਿਰਧਾਰੀ ਲਾਲ ਅਤੇ ਬਲਵੰਤ ਖੋਖਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਮਹਿੰਦਰ ਯਾਦਵ ਅਤੇ ਕ੍ਰਿਸ਼ਨ ਖੋਖਰ ਨੂੰ ਤਿੰਨ ਤਿੰਨ ਸਾਲ ਦੀ ਕੈਦ ਦਾ ਹੁਕਮ ਦਿੱਤਾ ਹੈ।

No comments:
Post a Comment