jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 5 May 2013

ਸਿੱਖ ਵਿਖਾਵਾਕਾਰੀਆਂ ਨੇ ਕੀਤੀ ਦਿੱਲੀ-ਅੰਮ੍ਰਿਤਸਰ ਰੇਲ ਸੇਵਾ ਠੱਪ

www.sabblok.blogspot.com

ਸਿੱਖ ਵਿਖਾਵਾਕਾਰੀਆਂ ਨੇ ਕੀਤੀ ਦਿੱਲੀ-ਅੰਮ੍ਰਿਤਸਰ ਰੇਲ ਸੇਵਾ ਠੱਪ (ਵੀਡੀਓ)

ਲੁਧਿਆਣਾ- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਵਿਸ਼ੇਸ਼ ਅਦਾਲਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਵਿਰੋਧੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਐਤਵਾਰ ਨੂੰ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਨੂੰ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਠੱਪ ਕਰ ਦਿੱਤਾ।
ਦੰਗਾ ਪੀੜਤ ਪਰਿਵਾਰ ਅਤੇ ਵੱਖ-ਵੱਖ ਸਿੱਖ ਸੰਗਠਨਾਂ ਨੇ ਐਤਵਾਰ ਸਵੇਰੇ ਕਰੀਬ ਪੰਜ ਵਜੇ ਤੋਂ ਰੇਲਵੇ ਲਾਈਨ ਦੇ ਅੱਪ ਅਤੇ ਡਾਊਨ ਲਾਈਨ ਨੂੰ ਜਾਮ ਕਰ ਦਿੱਤਾ, ਜਿਸ ਨਾਲ ਦਿੱਲੀ-ਅੰਮ੍ਰਿਤਸਰ, ਅੰਮ੍ਰਿਤਸਰ-ਚੰਡੀਗੜ੍ਹ ਅਤ ਜੰਮੂਤਵੀ-ਦਿੱਲੀ ਤੋਂ ਆਉਣ ਵਾਲੀਆਂ ਟ੍ਰੇਨਾਂ ਨੂੰ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਰੋਕ ਦਿੱਤਾ ਗਿਆ।
ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਅਤੇ ਸਾਵਧਾਨੀ ਦੇ ਤੌਰ 'ਤੇ ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਟ੍ਰੇਨ ਨੂੰ ਫਗਵਾੜਾ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ ਹੈ, ਜਦੋ ਕਿ ਵੱਖ-ਵੱਖ ਮੇਲ ਐਕਸਪ੍ਰੈੱਸ ਟ੍ਰੇਨਾਂ ਨੂੰ ਵੱਖ-ਵੱਖ ਸਟੇਸ਼ਨਾਂ 'ਤੇ ਰੋਕ ਦਿੱਤਾ ਗਿਆ।

No comments: