jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 3 May 2013

ਪੰਜਾਬ 'ਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ

www.sabblok.blogspot.com
ਪੰਜਾਬ 'ਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ
ਚੰਡੀਗੜ (ਭੁੱਲਰ)-ਪੰਜਾਬ ਸਰਕਾਰ ਨੇ  ਸਰਬਜੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ। ਇਸ ਸਮੇਂ ਦੌਰਾਨ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕੇ ਰਹਿਣਗੇ ਅਤੇ ਸਰਕਾਰੀ ਪੱਧਰ 'ਤੇ ਕੋਈ ਜਸ਼ਨ ਜਾਂ ਮਨੋਰੰਜਨ ਆਦਿ ਦੇ ਪ੍ਰੋਗਰਾਮ ਨਹੀਂ ਹੋਣਗੇ। ਇਹ ਐਲਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ 'ਚ ਕੀਤਾ। ਇਸੇ ਦੌਰਾਨ ਬਾਦਲ ਨੇ ਅੱਜ ਸਰਬਜੀਤ ਦੀ ਭੈਣ ਦਲਬੀਰ ਕੌਰ ਨਾਲ ਦੁਪਹਿਰ ਵੇਲੇ ਗੱਲਬਾਤ ਵੀ ਕੀਤੀ। ਉਨ੍ਹਾਂ ਪਰਿਵਾਰ ਦੀ ਹਰ ਸਹਾਇਤਾ ਕਰਨ ਦਾ ਭਰੋਸਾ ਦਿੱਤਾ।

No comments: