jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 28 May 2013

ਪਚਾਇਤੀ ਚੋਣਾਂ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਹੀ ਹੋਣਗੀਆਂ-ਸੁਖਬੀਰ

www.sabblok.blogspot.com

Photo: ਪੰਚਾਇਤੀ ਚੋਣਾਂ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਹੀ ਹੋਣਗੀਆਂ-ਸੁਖਬੀਰ 
ਗੁਰਾਇਆ, 26 ਮਈ (ਬਲਵਿੰਦਰ ਸਿੰਘ)-ਪੰਜਾਬ 'ਚ ਪੰਚਾਇਤੀ ਚੋਣਾਂ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਹੀ ਹੋ ਸਕਣਗੀਆਂ, ਪੰਜਾਬ ਵਿਚ ਬਿਜਲੀ ਦੀ ਕਮੀ ਇਸ ਸਾਲ ਦੇ ਅੰਤ ਤੱਕ ਖ਼ਤਮ ਹੋ ਜਾਵੇਗੀ | ਪੰਜਾਬ ਸਰਕਾਰ ਜਲਦੀ ਹੀ ਗ਼ਰੀਬਾਂ, ਕਿਸਾਨਾਂ ਤੇ ਪਿੰਡਾਂ ਸ਼ਹਿਰਾਂ ਦੇ ਹਿਤਾਂ ਲਈ ਅਹਿਮ ਯੋਜਨਾਵਾਂ ਦਾ ਖ਼ੁਲਾਸਾ ਕਰ ਰਹੀ ਹੈ, ਇਹ ਖ਼ੁਲਾਸਾ ਜਲਦੀ ਹੀ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕਰਨਗੇ | ਇਹ ਸ਼ਬਦ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੇ ਨਜ਼ਦੀਕੀ ਪਿੰਡ ਕਾਹਨਾਂ ਢੇਸੀਆਂ ਵਿਖੇ ਸੰਤ ਤਰਲੋਕ ਸਿੰਘ ਜੀ ਦੇ 107ਵੇਂ ਜਨਮ ਦਿਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ਸਾਲ ਦੇ ਅਖੀਰ ਤਕ ਬਿਜਲੀ ਸਾਡੇ ਕੋਲ ਸਰਪਲੱਸ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪਾਵਰ ਕਾਮ ਵਲੋਂ ਝੋਨੇ ਦੇ ਸੀਜ਼ਨ ਮੌਕੇ ਬਿਜਲੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | '84 ਸ਼ਹੀਦਾਂ ਦੀ ਯਾਦਗਾਰ ਦਿਲੀ ਬਣਾਉਣ ਸਬੰਧੀ ਪੁੱਛੇ ਗਏ ਸਵਾਲ ਤੇ ਉਨ੍ਹਾਂ ਕਿਹਾ ਕਿ ਇਹ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ |

No comments: