jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 2 May 2013

ਮਹਿਲਾ ਕਾਂਸਟੇਬਲ ਵੱਲੋਂ ਸੀਨੀਅਰ ‘ਤੇ ਜਬਰ-ਜਨਾਹ ਦਾ ਦੋਸ਼

www.sabblok.blogspot.com
ਨਵੀਂ ਦਿੱਲੀ, 1 ਮਈ
ਦਿੱਲੀ ਪੁਲੀਸ ਦੀ ਮਹਿਲਾ ਕਾਂਸਟੇਬਲ, ਜਿਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਨੇ ਦੋਸ਼ ਲਾਇਆ ਹੈ ਕਿ ਸੀਨੀਅਰ ਅਧਿਕਾਰੀ ਨੇ ਉਸ ਨਾਲ ਵਿਆਹ ਦਾ ਲਾਰਾ ਲਾ ਕੇ ਜਬਰ-ਜਨਾਹ ਕੀਤਾ। ਇਸ ਕਾਂਸਟੇਬਲ ਨੇ ਸਬ-ਇੰਸਪੈਕਟਰ ਵਿਸ਼ੇਸ਼ ਖੋਖਰ ਖਿਲਾਫ਼ ਥਾਣੇ ਸ਼ਿਕਾਇਤ ਦੇ ਦਿੱਤੀ ਹੈ।
-ਆਈ.ਏ.ਐਨ.ਐਸ

No comments: