jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 2 May 2013

ਸੀਬੀਆਈ ਨੂੰ ਮਾਇਆਵਤੀ ਖਿਲਾਫ਼ ਜਾਂਚ ਕਰਨ ਦੀ ਖੁੱਲ੍

www.sabblok.blogspot.com
ਨਵੀਂ ਦਿੱਲੀ, 1 ਮਈ
ਸੁਪਰੀਮ ਕੋਰਟ ਨੇ ਅੱਜ ਸੀਬੀਆਈ ਨੂੰ ਵਸੀਲਿਆਂ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਖਿਲਾਫ਼ ਜਾਂਚ ਕਰਨ ਦੀ ਖੁੱਲ੍ਹ ਦੇ ਕੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਜਸਟਿਸ ਪੀ. ਸਤਸ਼ਿਵਮ ਤੇ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਸੀਬੀਆਈ ਨੂੰ ਜਾਂਚ ਕਰਨ ਤੋਂ ਨਹੀਂ ਸੀ ਰੋਕਿਆ ਗਿਆ।
-ਪੀ.ਟੀ.ਆਈ

No comments: