jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 25 May 2013

ਗੁੱਸੇ ‘ਚ ਆਏ ਵਿਦਿਆਰਥੀਆਂ ਨੇ ਡਾਇਰੈਕਟਰ ਦੀ ਕਾਰ ਨੂੰ ਲਾਈ ਅੱਗ

www.sabblok.blogspot.com
ਜਦੋਂ ਵਿਦਿਆਰਥੀਆਂ ਤੋਂ ਇਸ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਉਹ ਇਸ ਮਾਮਲੇ ਬਾਰੇ ਕੁੱਝ ਨਹੀਂ ਬੋਲੇ। ਮੋਹਾਲੀ ਦੇ ਸੁਪਰੀਡੈਂਟ ਸਵਰਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਐੱਨ. ਆਈ. ਪੀ. ਈ. ਆਰ. ਅਥਾਰਟੀ ਤੋਂ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਸ ਨੇ ਕੈਂਪ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

No comments: