www.sabblok.blogspot.com
ਪੰਚਾਇਤ ਸੰਮਤੀ ਜੋਨ ਮਹਿਲ ਕਲਾਂ ਤੋਂ ਅਕਾਲੀ ਉਮੀਦਵਾਰ ਸਰਪੰਚ ਲਾਡੀ ਨੂੰ 578 ਵੋਟਾਂ ਨਾਲ ਹਰਾ ਕੇ ਇਤਿਹਾਸਕ ਜਿੱਤ ਪ੍ਰਾਪਤ ਕਰਨ ਵਾਲੇ ਅਜ਼ਾਦ ਉਮੀਦਵਾਰ ਜਥੇ. ਕਮਿੱਕਰ ਸਿੰਘ ਸੋਢਾ ਨੂੰ ਅੱਜ ਸੰਗਰੂਰ ਵਿਖੇ ਮੂੰਹ ਮਿੱਠਾ ਕਰਵਾ ਕੇ ਅਸ਼ੀਰਵਾਦ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ। ਨਾਲ ਰਾਜਿੰਦਰਪਾਲ ਸਿੰਘ ਬਿੱਟੂ ਚੀਮਾ, ਸੁਖਵਿੰਦਰ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਚੀਨਾ, ਗਿਆਨੀ ਕਰਮ ਸਿੰਘ, ਗੁਰਦੀਪ ਸਿੰਘ ਟਿਵਾਣਾ ਆਦਿ ਆਗੂ। —

No comments:
Post a Comment