jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 4 May 2013

ਹਲਕਾ ਮਹਿਲ ਕਲਾਂ ਦੇ ਆਗੂਆਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਸਨਮਾਨਿਤ

www.sabblok.blogspot.com
ਸ. ਢੀਂਡਸਾ ਨਾਲ ਚੱਟਾਨ ਵਾਂਗ ਖੜਨ ਦਾ ਅਹਿਦ
ਹਲਕਾ ਮਹਿਲ ਕਲਾਂ ਦੇ ਆਗੂਆਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਸਨਮਾਨਿਤ

►ਸ. ਢੀਂਡਸਾ ਨਾਲ ਚੱਟਾਨ ਵਾਂਗ ਖੜਨ ਦਾ ਅਹਿਦ

ਮਹਿਲ ਕਲਾਂ,
ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਸਾਬਕਾ ਮੰਤਰੀ ਗੋਬਿੰਦ ਸਿੰਘ ਕਾਂਝਲਾ ਨੂੰ ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਹਲਕਾ ਇੰਚਾਰਜ ਦੇ ਅਹੁਦੇ ਤੋਂ ਲਾਂਭੇ ਕਰਨ ਦੇ ਲਏ ਗਏ ਫੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੰਦਿਆਂ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਹਰਭੁਪਿੰਦਰ ਜੀਤ ਸਿੰਘ ਲਾਡੀ ਦੀ ਅਗਵਾਈ ਹੇਠ ਹਲਕੇ ਦੇ ਪ੍ਰਮੁੱਖ ਆਗੂਆਂ ਵੱਲੋਂ ਦਰਵੇਸ਼ ਸਿਆਸਤਦਾਨ ਸ. ਸੁਖਦੇਵ ਸਿੰਘ ਢੀਂਡਸਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ. ਢੀਂਡਸਾ ਦੀ ਸੁਚੱਜੀ ਰਹਿਨੁਮਾਈ ਹੇਠ ਹਲਕਾ ਮਹਿਲ ਕਲਾਂ ਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਸੀਟਾਂ ਵੱਡੇ ਫਰਕ ਨਾਲ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦੀ ਝੋਲੀ ਪਾਈਆਂ ਜਾਣਗੀਆਂ। ਆਗੂਆਂ ਨੇ ਸਮੂਹਿਕ ਰੂਪ ਵਿਚ ਸ. ਸੁਖਦੇਵ ਸਿੰਘ ਢੀਂਡਸਾ ਨਾਲ ਚੱਟਾਨ ਵਾਂਗ ਖੜਨ ਦਾ ਅਹਿਦ ਦੁਹਰਾਇਆ। ਉਕਤ ਆਗੂਆਂ ਨੇ ਸਾਬਕਾ ਮੰਤਰੀ ਕਾਂਝਲਾ ਵੱਲੋਂ ਬੌਖਲਾਹਟ ਵਿਚ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਵਿਰੁੱਧ ਕੀਤੀ ਜਾ ਬੇਤੁਕੀ ਬਿਆਨਬਾਜ਼ੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ। ਇਸ ਸਮੇਂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਸੰਤ ਜਸਵੀਰ ਸਿੰਘ ਖਾਲਸਾ ਤੇ ਸੰਤ ਦਲਬਾਰ ਸਿੰਘ ਛੀਨੀਵਾਲ, ਸਾਬਕਾ ਚੇਅਰਮੈਨ ਅਜੀਤ ਸਿੰਘ ਸੰਧੂ, ਮਾ. ਹਰਬੰਸ ਸਿੰਘ ਸ਼ੇਰਪੁਰ, ਬਲਦੇਵ ਸਿੰਘ ਗਾਗੇਵਾਲ, ਰੂਬਲ ਗਿੱਲ ਕੈਨੇਡਾ, ਗੁਰਸੇਵਕ ਸਿੰਘ ਗਾਗੇਵਾਲ, ਮਹਿਤਾਬ ਸਿੰਘ ਗੰਡਾ ਸਿੰਘ ਵਾਲਾ, ਪ੍ਰਿਤਪਾਲ ਸਿੰਘ ਛੀਨੀਵਾਲ, ਕਰਨੈਲ ਸਿੰਘ ਠੁੱਲੀਵਾਲ, ਜਗਦੇਵ ਸਿੰਘ ਹਰਦਾਸਪੁਰਾ, ਪੰਚ ਮੰਗਤ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸੋਢਾ, ਪ੍ਰਧਾਨ ਸੁਰਿੰਦਰ ਸਿੰਘ ਛਿੰਦਾ ਆਦਿ ਹਾਜ਼ਰ ਸਨ।

No comments: