www.sabblok.blogspot.com
ਮਾਲੇਰਕੋਟਲਾ-
ਮਾਲੋਰਕੋਟਲਾ ਦੇ ਥਾਣਾ ਅਹਿਮਦਗੜ੍ਹ 'ਚ ਪੁਲਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਇਕ
ਗਿਰੋਹ ਦਾ ਪਰਦਾਫਾਸ਼ ਕਰਕੇ ਦੋ ਨੌਜਵਾਨਾਂ ਅਤੇ ਦੋ ਲੜਕੀਆਂ ਨੂੰ ਇਤਰਾਜ਼ਯੋਗ ਹਾਲਤ 'ਚ
ਗ੍ਰਿਫਤਾਰ ਕੀਤਾ ਹੈ। ਇਹ ਗਿਰੋਹ ਕਾਫੀ ਲੰਬੇ ਸਮੇਂ ਤੋਂ ਇਸ ਧੰਦੇ 'ਚ ਲੱਗਾ ਹੋਇਆ ਸੀ।
ਥਾਣਾ ਅਹਿਮਦਗੜ੍ਹ ਦੇ ਐਸ. ਐਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਇਸ ਅੱਡੇ 'ਤੇ ਛਾਪਾ ਕੇ ਉਥੋਂ 2 ਲੜਕੀਆਂ ਅਤੇ 2 ਨੌਜਵਾਨਾਂ ਨੂੰ ਇਤਰਾਜ਼ਯੋਗ ਹਾਲਤ 'ਚ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਕਾਫੀ ਸਾਲਾਂ ਤੋਂ ਇਹ ਧੰਦਾ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਗਿਰੋਹ 'ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

No comments:
Post a Comment