jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 3 June 2013

ਜੰਮੂ 'ਚ 26 ਸਾਲਾ ਔਰਤ ਨਾਲ ਹੋਇਆ ਸਮੂਹਕ ਬਲਾਤਕਾਰ

www.sabblok.blogspot.com

ਜੰਮੂ- ਜੰਮੂ-ਕਸ਼ਮੀਰ 'ਚ ਰਾਜੌਰੀ ਜ਼ਿਲੇ ਦੇ ਪਹਾੜੀ ਖੇਤਰ 'ਚ 26 ਸਾਲਾ ਔਰਤ ਨਾਲ ਤਿੰਨ ਲੋਕਾਂ ਨੇ ਸਮੂਹਕ ਬਲਾਤਕਾਰ ਕੀਤਾ। ਪੁਲਸ ਨੇ ਦੱਸਿਆ ਕਿ ਔਰਤ ਨਾਲ ਐਤਵਾਰ ਨੂੰ ਉਸ ਸਮੇਂ ਬਲਾਤਕਾਰ ਕੀਤਾ ਗਿਆ,
ਜਦੋਂ ਉਹ ਆਪਣੇ ਘਰ ਜਾ ਰਹੀ ਸੀ। ਤਿੰਨ ਲੋਕਾਂ ਨੇ ਉਸ ਨੂੰ ਰਸਤੇ 'ਚ ਰੋਕਿਆ ਅਤੇ ਉਸ ਨੂੰ ਸੁੰਨਸਾਨ ਇਲਾਕੇ 'ਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ।
ਪੁਲਸ ਨੇ ਦੱਸਿਆ ਕਿ ਅਪਰਾਧ ਸਜ਼ਾ ਦੀ ਧਾਰਾ 376 ਦੇ ਅਧੀਨ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੀੜਤਾ ਦੇ ਬਿਆਨ ਮੁਤਾਬਕ ਦੋਸ਼ੀਆਂ ਦੀ ਪਛਾਣ ਅਜੇ ਕੁਮਾਰ, ਸੁਰੇਸ਼ ਕੁਮਾਰ ਅਤੇ ਵਿਜੇ ਕੁਮਾਰ ਦੇ ਰੂਪ 'ਚ ਕੀਤੀ ਗਈ ਹੈ।

No comments: