www.sabblok.blogspot.com
ਅੰਮਿ੍ਤਸਰ, 8 ਜੂਨ (ਹਰਪ੍ਰੀਤ ਸਿੰਘ ਗਿੱਲ)-ਨਵੰਬਰ 1984 'ਚ ਸਿੱਖ ਨਸਲਕੁਸ਼ੀ ਦੌਰਾਨ ਮਾਰੇ ਨਿਰਦੋਸ਼ ਸਿੱਖਾਂ ਦੀ ਯਾਦ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਜਾ ਰਹੀ ਯਾਦਗਾਰ ਦੇ ਨੀਂਹ ਪੱਥਰ ਤੋਂ ਪਹਿਲਾਂ ਦਿੱਲੀ ਨਿਗਮ ਵੱਲੋਂ ਨੋਟਿਸ ਲਗਾ ਕੇ ਰੋਕੇ ਜਾਣ ਅਤੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸਿੱਖ ਨੌਜਵਾਨਾਂ 'ਤੇ ਅੱਤਵਾਦੀ ਬਣਨ ਦੇ ਦੋਸ਼ ਲਗਾਉਣ ਸਬੰਧੀ ਤਿੱਖਾ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਜਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਹਰਕਤ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਇਕ ਵਾਰ ਫਿਰ ਸਾਹਮਣੇ ਆ ਗਿਆ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਅਤੇ ਅੱਜ ਵੀ ਦੇਸ਼ ਦੀ ਰੱਖਿਆ ਲਈ ਸਰਹੱਦਾਂ 'ਤੇ ਬੈਠੇ ਹਨ |

No comments:
Post a Comment