www.sabblok.blogspot.com
ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਅਗਾਮੀ ਗ੍ਰਾਮ ਪੰਚਾਇਤ ਤੇ ਲੋਕ ਸਭਾ ਚੋਣਾ 'ਚ ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੰੂ ਜਿਤਾਉਣ ਲਈ ਆਪਣੀ ਪੂਰੀ ਤਾਕਤ ਝੌਕ ਦੇਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਦੀ ਇਕਾਈ ਰਾਏਕੋਟ ਦੇ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਸੰਘਰਸ਼ 'ਚ ਵੱਡਮੁੱਲਾ ਯੋਗਦਾਨ ਪਾਇਆ ਹੈ, ਜਿਸ ਕਾਰਨ ਅਕਾਲੀ ਦਲ ਨੇ ਹਰ ਚੋਣ ਜਿਵੇਂ ਕਿ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵਿਸ਼ਾਲ ਜਿੱਤ ਪ੍ਰਾਪਤ ਕੀਤੀ ਹੈ | ਇਸੇ ਤਰ੍ਹਾਂ ਹੀ ਹੋਣ ਵਾਲੀਆਂ ਗ੍ਰਾਂਮ ਪੰਚਾਇਤ ਤੇ ਲੋਕ ਸਭਾ ਚੋਣਾਂ 'ਚ ਵੀ ਫੈੱਡਰੇਸ਼ਨ ਅਹਿਮ ਰੋਲ ਅਦਾ ਕਰੇਗਾ | ਇਸ ਮੌਕੇ ਹਰਵਿੰਦਰ ਸਿੰਘ ਹੇਰਾਂ, ਗੁਰਦੇਵ ਸਿੰਘ ਲੀਲ, ਸੁਖਦੇਵ ਸਿੰਘ ਧਾਲੀਆਂ, ਪਰਮਿੰਦਰ ਸਿੰਘ ਜਲਾਲਦੀਵਾਲ, ਪਿ੍ਤਪਾਲ ਸਿੰਘ ਢਿੱਲੋਂ, ਰਾਜਿੰਦਰ ਸਿੰਘ, ਜਰਨੈਲ ਸਿੰਘ, ਮਿੱਕੀ ਬਰਾੜ ਆਦਿ ਹਾਜ਼ਰ ਸਨ |

No comments:
Post a Comment