www.sabblok.blogspot.com
ਜਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਫੇਸਬੁੱਕ 'ਤੇ ਸਿੱਖ-ਗੁਰੂ ਸਾਹਿਬਾਨ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਅਜਿਹੇ ਗੈਰ-ਸਮਾਜਿਕ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਸਿੱਖ ਵਿਰੋਧੀ ਸੰਗਠਨਾਂ ਵੱਲੋਂ ਸੋਚੀ-ਸਮਝੀ ਸਾਜ਼ਿਸ ਤਹਿਤ ਸਿੱਖ-ਗੁਰੂ ਸਾਹਿਬਾਨ ਵਿਰੁੱਧ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਬਰਦਾਸ਼ਤ ਯੋਗ ਨਹੀਂ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਉਨ੍ਹਾਂ ਨੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਡੀ. ਜੀ. ਪੀ. ਪੰਜਾਬ ਨੂੰ ਫੋਨ ਕਰਕੇ ਮੰਗ ਕੀਤੀ ਹੈ ਕਿ ਮੋਗਾ ਦੇ ਸ਼ੁਭਮ ਕਪੂਰ ਨਾਂਅ ਦੇ ਜਿਹੜੇ ਸ਼ਰਾਰਤੀ ਵਿਅਕਤੀ ਨੇ ਸਿੱਖ ਗੁਰੂ ਸਾਹਿਬਾਨ ਖਿਲਾਫ਼ ਫੇਸਬੁੱਕ 'ਤੇ ਭੱਦੀ ਸ਼ਬਦਾਵਲੀ ਵਰਤੀ ਹੈ, ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |

No comments:
Post a Comment