www.sabblok.blogspot.com
ਸੁਧਾਰ, 14 ਜੂਨ (ਸੰਧੂ)-ਸਪੈਸ਼ਲ ਟਰੇਨਰ ਅਧਿਆਪਕਾਂ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬੱਲਬਾਵਾ ਅਤੇ ਦੀਪਕ ਕੁਮਾਰ ਗੱਗੋਮਾਹਲ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਬੱਲਬਾਵਾ ਤੇ ਗੱਗੋਮਾਹਲ ਨੇ ਕਿਹਾ ਕਿ ਕੇਂਦਰ ਵੱਲੋਂ ਆਈ ਸਾਇੰਸ ਕਿੱਟਾ ਦੀ ਜਾਂਚ ਸਬੰਧੀ ਟੀਮ ਤੋਂ ਮੰਗ ਕੀਤੀ ਕਿ ਸਪੈਸ਼ਲ ਟਰੇਨਰ 2011 ਵਿਚ ਚਲਾਏ ਗਏ ਸਨ ਦੋ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਅੰਮਿ੍ਤਸਰ ਜ਼ਿਲ੍ਹੇ ਦੇ ਰਹਿੰਦੇ ਤਿੰਨ ਮਹੀਨਿਆਂ ਦੀ ਬਕਾਇਆ ਰਾਸ਼ੀ ਨਹੀਂ ਦਿੱਤੀ | ਅਧਿਆਪਕਾਂ ਨੇ ਮੰਗ ਕੀਤੀ ਕਿ ਤਿੰਨ ਮਹੀਨੇ ਬਕਾਇਆ ਰਾਸ਼ੀ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ | ਇਸ ਮੌਕੇ ਰਾਜਬੀਰ ਸਿੰਘ, ਗੁਰਮਿੰਦਰ ਸਿੰਘ, ਗੁਰਪਾਲ ਸਿੰਘ, ਬਲਜੀਤ ਸਿੰਘ ਆਦਿ ਆਧਿਆਪਕ ਹਾਜ਼ਰ ਸਨ |

No comments:
Post a Comment