www.sabblok.blogspot.com
►ਪਿੱਕ ਅਪ ਯੂਨੀਅਨ ਦੇ ਮੈਂਬਰਾਂ ਨੇ ਅਕਾਲੀ ਦਲ ਦੀ ਅਗਵਾਈ ਕਬੂਲੀ
ਮਹਿਲ ਕਲਾਂ,
ਕੇਂਦਰ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਹਰ ਫਰੰਟ ਉੱਤੇ ਅਸਫ਼ਲ ਹੋ ਕੇ ਰਹਿ ਗਈ ਹੈ। ਕਹਿਰ ਦੀ ਮਹਿੰਗਾਈ ਭ੍ਰਿਸ਼ਟਾਚਾਰ ਬੇਰੁਜ਼ਗਾਰੀ ਦਾ ਕੋਈ ਹੱਲ ਨਾ ਹੋਣ ਕਰਕੇ ਦੇਸ਼ ਵਾਸੀਆਂ ਦਾ ਇਸ ਤੋਂ ਮੋਹ ਭੰਗ ਹੋ ਚੁੱਕਾ ਹੈ। ਉਹ ਜਲਦ ਹੀ ਕੇਂਦਰ ਵਿਚ ਐਨ. ਡੀ. ਏ. ਦੀ ਸਰਕਾਰ ਬਣਾਉਣ ਲਈ ਵੋਟਾਂ ਦੇ ਦਿਨ ਨੂੰ ਬੜੀ ਬੇਸਬਰੀ ਨਾਲ ਉਡੀਕ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਅੱਜ ਪਿੰਡ ਮਹਿਲ ਖੁਰਦ ਵਿਖੇ ਐਸ. ਸੀ. ਵਿੰਗ ਦੇ ਪ੍ਰਧਾਨ ਜਥੇ. ਬਲਦੀਪ ਸਿੰਘ ਮਹਿਲ ਖੁਰਦ ਦੇ ਗ੍ਰਹਿ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਨਮਾਨਿਤ ਕਰਨ ਉਪਰੰਤ ਬੋਲਦਿਆਂ ਕੀਤਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਰੀਬ 1700 ਕਰੋੜ ਰੁਪਏ ਖਰਚ ਕਰਕੇ ਸੂਬੇ ਦੀਆਂ ਲਿੰਕ ਸੜਕਾ ਦੀ ਦਸ਼ਾ ਸੁਧਾਰੀ ਜਾਵੇਗੀ। ਸੂਬਾ ਸਰਕਾਰ ਵੱਲੋਂ ਜਾਰੀ ਨਵੀਂ ਉਦਯੋਗਿਕ ਨੀਤੀ ਨਾਲ ਜਿੱਥੇ ਪੰਜਾਬ ਦੇ ਉਦਯੋਗਾਂ ਨੂੰ ਇਕ ਨਵੀਂ ਦਿਸ਼ਾ ਮਿਲੇਗੀ। ਉੱਥੇ ਸੂਬੇ ਦੇ ਹਜ਼ਾਰਾ ਨੌਜਵਾਨਾਂ ਨੂੰ ਰੁਜ਼ਰਾਗ ਵੀ ਮਿਲੇਗਾ। ਇਸ ਸਮੇਂ ਜਥੇ. ਬਲਦੀਪ ਸਿੰਘ ਮਹਿਲ ਖੁਰਦ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਿਕਅੱਪ ਯੂਨੀਅਨ ਅਤੇ ਜਗਰਾਤਾ ਕਮੇਟੀ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਤੋਂ ਇਲਾਵਾ ਵੱਖ ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਜਸਵੀਰ ਸਿੰਘ ਸ਼ੰਕਰ, ਸਤਨਾਮ ਸਿੰਘ, ਰਜਿੰਦਰ ਸਿੰਘ, ਜਗਰੂਪ ਸਿੰਘ, ਮੱਖਣ ਸਿੰਘ, ਜਗਸੀਰ ਸਿੰਘ, ਅਮਰਜੀਤ ਸਿੰਘ, ਜੱਗਾ ਸਿੰਘ, ਪਾਲ ਸਿੰਘ ਨੂੰ ਸ. ਸੁਖਦੇਵ ਸਿੰਘ ਢੀਂਡਸਾ ਨੇ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਸਮੇਂ ਜਥੇ. ਅਜਮੇਰ ਸਿੰਘ ਮਹਿਲ ਕਲਾਂ, ਸੰਮਤੀ ਮੈਂਬਰ ਕਮਿੱਕਰ ਸਿੰਘ ਸੋਢੇ, ਸੁਖਵਿੰਦਰ ਸਿੰਘ ਗੋਰਖਾ, ਮੁਕੰਦ ਸਿੰਘ ਕੁਤਬਾ, ਹੈਪੀ ਦਿਓਲ ਕੈਨੇਡਾ, ਸੁਖਵਿੰਦਰ ਸਿੰਘ ਸੁੱਖਾ, ਸੰਦੀਪ ਕੁਮਾਰ ਰਿੰਕੂ, ਗੁਰਦੇਵ ਸਿੰਘ ਖਾਲਸਾ, ਰਾਜਿੰਦਰਪਾਲ ਸਿੰਘ ਬਿੱਟੂ ਚੀਮਾ, ਜਸਵੀਰ ਸਿੰਘ, ਕੇਵਲ ਸਿੰਘ ਕੁਤਬਾ, ਗੁਰਪ੍ਰੀਤ ਸਿੰਘ ਚੀਨਾ, ਬਾਬੂ ਅਜੇ ਕੁਮਾਰ, ਪ੍ਰਧਾਨ ਰੇਸ਼ਮ ਸਿੰਘ, ਜੱਗਾ ਸਿੰਘ, ਨੰਬਰਦਾਰ ਬਲਵੀਰ ਸਿੰਘ, ਚੇਤਨ ਸਿੰਘ ਮੂੰਮ, ਗਿਆਨੀ ਕਰਮ ਸਿੰਘ, ਜਥੇ. ਮੇਹਰ ਸਿੰਘ, ਬੇਅੰਤ ਸਿੰਘ, ਬਲਰਾਜ ਸਿੰਘ ਬਿੱਲੂ, ਮਿ. ਅਮਰ ਸਿੰਘ, ਭਜਨ ਸਿੰਘ, ਜ. ਮੱਲ ਸਿੰਘ ਆਦਿ ਹਾਜ਼ਰ ਸਨ।

No comments:
Post a Comment