jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 17 June 2013

ਬਾਦਲ ਨੇ ਕੀਤੀ ਉਤਰਾਖੰਡ ਸਰਕਾਰ ਨੂੰ ਸਹਾਇਤਾ ਦੀ ਪੇਸ਼ਕਸ਼

www.sabblok.blogspot.com
Photo: ਬਾਦਲ ਨੇ ਕੀਤੀ ਉਤਰਾਖੰਡ ਸਰਕਾਰ ਨੂੰ ਸਹਾਇਤਾ ਦੀ ਪੇਸ਼ਕਸ਼
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਅੱਜ ਨਿਰਦੇਸ਼ ਦਿਤਾ ਕਿ ਸਿੱਖ ਸ਼ਰਧਾਲੂਆਂ ਨੂੰ ਬਚਾਉਣ ਲਈ ਉਹ ਉਤਰਾਖੰਡ ਸਰਕਾਰ ਨੂੰ ਸਹਿਯੋਗ ਦੇਣ। ਭਾਰੀ ਵਰਖਾ ਕਾਰਨ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂ ਸੜਕ ਜਾਮ ਕਾਰਨ ਕਈ ਜਗ੍ਹਾ ਫਸੇ ਹੋਏ ਹਨ। ਸੀ. ਐੱਮ. ਓ. ਦੇ ਇਕ ਅਧਿਕਾਰਕ ਬੁਲਾਰੇ ਨੇ ਅੱਜ ਇਥੇ ਕਿਹਾ ਕਿ ਮੁੱਖ ਸਕੱਤਰ ਰਾਕੇਸ਼ ਸਿੰਘ ਅਤੇ ਵਿਧਾਇਕ ਦਲਜੀਤ ਸਿੰਘ ਚੀਮਾ  ਰਾਹਤ ਮੁਹਿੰਮ ਨੂੰ ਲੈ ਕੇ ਲਗਾਤਾਰ ਉਤਰਾਖੰਡ ਸਰਕਾਰ ਦੇ ਲਗਾਤਾਰ ਸੰਪਰਕ ਵਿਚ ਹਨ। 

No comments: