www.sabblok.blogspot.com
ਚੰਡੀਗੜ੍ਹ, 18 ਜੂਨ
ਪੰਜਾਬ ਵਿੱਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਭਲਕ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾਣਗੇ। ਸੂਬਾਈ ਚੋਣ ਕਮਿਸ਼ਨ ਵੱਲੋਂ 19 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਭਲਕ ਤੋਂ ਚੋਣ ਜ਼ਾਬਤਾ ਵੀ ਲਾਗੂ ਮੰਨਿਆ ਜਾਵੇਗਾ। ਚੋਣ ਪ੍ਰੋਗਰਾਮ ਮੁਤਾਬਕ 19 ਤੋਂ 21 ਜੂਨ ਤੱਕ ਸਰਪੰਚੀ ਤੇ ਪੰਚੀ ਦੇ ਉਮੀਦਵਾਰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ। ਰਾਜ ਵਿੱਚ 13080 ਗਰਾਮ ਪੰਚਾਇਤਾਂ ਲਈ 3 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਪੰਚਾਂ ਦੀ ਚੋਣ ਲਈ ਪਹਿਲੀ ਵਾਰੀ ਵਾਰਡਬੰਦੀ ਕੀਤੀ ਗਈ ਹੈ। ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ।

No comments:
Post a Comment