www.sabblok.blogspot.com
ਮਹਿਲ ਕਲਾਂ,
ਪੰਜਾਬ ਸਰਕਾਰ ਵੱਲੋਂ ਜਨਤਕ ਥਾਂਵਾਂ ਤੇ ਤੰਬਾਕੂਨੋਸ਼ੀ ਰੋਕਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਏ. ਐਮ. ਓ. ਡਾ. ਨਵਨੀਤ ਕੁਮਾਰ ਬਾਂਸਲ ਮਹਿਲ ਕਲਾਂ ਨੇ ਜਨਤਕ ਥਾਂਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ। ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਸਬਾ ਮਹਿਲ ਕਲਾਂ ਅੰਦਰ ਇਸ ਮੁਹਿੰਮ ਨੂੰ ਪੂਰੇ ਜ਼ੋਰਾਂ ਸ਼ੋਰਾ ਨਾਲ ਚਲਾਇਆ ਜਾ ਰਿਹਾ ਹੈ ਅਤੇ ਬਗੈਰ ਕਿਸੇ ਡਰ ਭੈ ਦੇ ਜਨਤਕ ਥਾਂਵਾਂ ਤੇ ਤੰਬਾਕੂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾ ਰਿਹਾ। ਇਸ ਸਮੇਂ ਹੈਂਡ ਕਾਂਸਟੇਬਲ ਹਰਜਿੰਦਰ ਸਿੰਘ, ਗੁਰਜੰਟ ਸਿੰਘ, ਬੂਟਾ ਸਿੰਘ, ਗੁਰਮੇਲ ਸਿੰਘ, ਹਰਵਿੰਦਰ ਸਿੰਘ ਆਦਿ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment