jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 17 July 2013

ਧੰਨਾ ਸਿੰਘ ਦਿਹਾਤੀ ਮਜ਼ਦੂਰ ਸਭਾ 'ਚ ਸ਼ਾਮਿਲ

www.sabblok.blogspot.com
Photo: ਧੰਨਾ ਸਿੰਘ ਦਿਹਾਤੀ ਮਜ਼ਦੂਰ ਸਭਾ 'ਚ ਸ਼ਾਮਿਲ

ਮਹਿਲ ਕਲਾਂ,
ਮਜ਼ਦੂਰ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਧੰਨਾ ਸਿੰਘ ਭਦੌੜ ਨੇ ਮਜ਼ਦੂਰ ਮੁਕਤੀ ਮੋਰਚਾ ਨੂੰ ਅਲਵਿਦਾ ਆਖ ਕੇ ਦਿਹਾਤੀ ਮਜ਼ਦੂਰ ਸਭਾ ਵਿਚ ਸ਼ਾਮਿਲ ਹੋ ਕੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ਕੰਮ ਕਰਨ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਕਲਾਲ ਮਾਜਰਾ ਨੇ ਸਾਥੀ ਧੰਨਾ ਸਿੰਘ ਨੂੰ ਜੀ ਆਇਆ ਆਖਦਿਆਂ ਬਣਦਾ ਮਾਣ ਸਤਿਕਾਰ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸਕੱਤਰ ਗੁਰਦੇਵ ਸਿੰਘ ਸਹਿਜੜ੍ਹਾ, ਭਾਨ ਸਿੰਘ ਸੰਘੇੜਾ, ਦਰਸ਼ਨ ਸਿੰਘ ਬਾਹਮਣੀਆਂ, ਦਰਬਾਰਾ ਸਿੰਘ ਹਮੀਦ, ਜੱਗਾ ਸਿੰਘ ਕਰਮਗੜ, ਕਰਮ ਸਿੰਘ, ਮਹਿੰਦਰ ਸਿੰਘ ਗਹਿਲ, ਬੁੱਧ ਸਿੰਘ ਛੀਨੀਵਾਲ ਖ਼ੁਰਦ ਆਦਿ ਆਗੂ ਵੀ ਹਾਜ਼ਰ ਸਨ | 

No comments: