jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 17 July 2013

ਢੀਂਡਸਾ ਵੱਲੋਂ ਕਰਮਗੜ੍ਹ ਦੀ ਪੰਚਾਇਤ ਦਾ ਸਨਮਾਨ

www.sabblok.blogspot.com
ਮਹਿਲ ਕਲਾਂ,
ਪਿੰਡ ਕਰਮਗੜ੍ਹ ਦੀ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਬੀਬੀ ਸੁਖਵਿੰਦਰ ਕੌਰ, ਪੰਚ ਮੇਜਰ ਸਿੰਘ, ਪੰਚ ਮਨਪ੍ਰੀਤ ਸਿੰਘ, ਪੰਚ ਮੀਰਾ ਦੇਵੀ, ਪੰਚ ਹਰਬੰਸ ਕੌਰ, ਪੰਚ ਜਗਪਾਲ ਕੌਰ, ਪੰਚ ਸੁਰਜੀਤ ਸਿੰਘ ਕਰਮਗੜ੍ਹ ਨੇ ਉਘੇ ਅਕਾਲੀ ਆਗੂ ਹਰਪ੍ਰੀਤ ਸਿੰਘ ਬਾਜਵਾ ਸਾਬਕਾ ਚੇਅਰਮੈਨ, ਮਹਿੰਦਰਪਾਲ ਪੱਖੋ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ਼ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਢੀਂਡਸਾ ਨੇ ਨਵੀਂ ਚੁਣੀ ਪੰਚਾਇਤ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮੈਂਬਰ ਬਲਾਕ ਸੰਮਤੀ ਗੁਰਮੀਤ ਸਿੰਘ ਦੂਲੋਂ, ਜਗਦੇਵ ਸਿੰਘ, ਜਥੇ: ਮੇਜਰ ਸਿੰਘ, ਗੁਰਮੇਲ ਸਿੰਘ, ਚਮਕੌਰ ਸਿੰਘ ਆਦਿ ਆਗੂ ਹਾਜ਼ਰ ਸਨ |

No comments: