jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 9 July 2013

ਸੁਖਬੀਰ ਦੇ ਜਨਮ ਦਿਨ 'ਤੇ ਸੰਤ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਵਧਾਈ ਦਿੱਤੀ

www.sabblok.blogspot.com
Photo: ਸੁਖਬੀਰ ਦੇ ਜਨਮ ਦਿਨ 'ਤੇ ਸੰਤ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਵਧਾਈ ਦਿੱਤੀ

ਜਗਰਾਉਂ, 9 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਆ ਰਹੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਵੀ ਚਰਚਾ ਕੀਤੀ। ਉਨ੍ਹਾਂ ਸ. ਬਾਦਲ ਵੱਲੋਂ ਧਰਮ ਤੇ ਸਮਾਜ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ । 

No comments: