jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 5 August 2013

ਪਾਕਿ ਗੁਰਧਾਮਾਂ ਦੇ ਦਰਸ਼ਨਾਂ ਦੇ ਚਾਹਵਾਨ ਸ਼ਰਧਾਲੂ ਪਾਸਪੋਰਟ 12 ਤੱਕ ਜਮ੍ਹਾਂ ਕਰਵਾਉਣ

www.sabblok.blogspot.com
ਅੰਮਿ੍ਤਸਰ, 5 ਅਗਸਤ (ਬਹੋੜੂ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਲਈ ਨਵੰਬਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਯਾਤਰਾ 'ਤੇ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 12 ਅਗਸਤ ਤੱਕ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ | ਸ: ਤਰਲੋਚਨ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ, 12 ਪਾਸਪੋਰਟ ਸਾਈਜ ਫੋਟੋਆਂ ਅਤੇ ਪਹਿਚਾਣ ਵਜੋਂ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਸਮੇਤ 12 ਅਗਸਤ ਤੱਕ ਦਫਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਰ ਹਾਲਤ 'ਚ ਜਮ੍ਹਾਂ ਕਰਵਾਉਣ ਤਾਂ ਕਿ ਵੀਜ਼ਾ ਲੱਗਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ

 

No comments: