jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 8 August 2013

ਗ਼ਦਰੀ ਗੂੰਜਾਂ ਸੀ.ਡੀ. ਰਿਲੀਜ਼

www.sabblok.blogspot.com
ਜਲੰਧਰ, 8 ਅਗਸਤ:      ਅੱਜ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਆਈ.ਡਬਲਿਊ.ਏ. ਗਰੇਟ ਬ੍ਰਿਟੇਨ ਦੇ ਸਹਿਯੋਗ ਨਾਲ ਤਿਆਰ ਕੀਤੀ  9 ਗੀਤਾਂ ਦੀ ਆਡੀਓ ਸੀ.ਡੀ. 'ਗ਼ਦਰੀ ਗੂੰਜਾਂ' ਬਾਅਦ ਦੁਪਹਿਰ 2:30 ਵਜੇ ਰਿਲੀਜ਼ ਕੀਤੀ ਜਾਵੇਗੀ।  ਇਹ ਜਾਣਕਾਰੀ ਪ੍ਰੈਸ ਨੂੰ ਰਿਲੀਜ਼ ਕਰਦਿਆਂ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਅਤੇ ਗ਼ਦਰ ਸ਼ਤਾਬਦੀ ਕਮੇਟੀ ਦੇ ਕੋ-ਕੋਆਰਡੀਨੇਟਰ ਗੁਰਮੀਤ ਨੇ ਕਿਹਾ ਕਿ ਇਸ ਆਡੀਓ ਸੀ.ਡੀ. ਵਿੱਚ ਪੰਜਾਬ ਦੇ ਨਾਮਵਰ ਲੋਕ ਗਾਇਕਾਂ ਅਤੇ ਗਾਇਕਾਵਾਂ ਦੀ ਆਵਾਜ਼ ਵਿੱਚ ਵੱਖ-ਵੱਖ ਰੰਗ ਪੇਸ਼ ਕੀਤੇ ਜਾਣਗੇ।

No comments: