www.sabblok.blogspot.com
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜ਼ਮੀਨੀ ਪੱਧਰ ਨੂੰ ਲੈ ਕੇ ਕਾਂਗਰਸ ਉੱਪਰ ਤਿੱਖਾ ਹਮਲਾ ਬੋਲਿਆ ਹੈ। ਮੁਕਤਸਰ ਵਿਖੇ ਕਾਂਗਰਸੀ ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ ਹੈ ਜਦਕਿ ਕਾਂਗਰਸ ਆਮ ਲੋਕਾਂ ਤੋਂ ਬੇਮੁੱਖ ਹੁੰਦੀ ਜਾ ਰਹੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਵਿਅੰਗਾਤਮ ਤਰੀਕੇ ਨਾਲ ਨਿਸ਼ਾਨਾ ਕੱਸਦੇ ਹੋਏ ਸੁਖਬੀਰ ਨੇ ਰਾਹੁਲ ਜਾਂ ਸੋਨੀਆ ਗਾਂਧੀ ਨਾਲ ਆਮ ਆਦਮੀਂ ਦੀ ਮੁਲਾਕਾਤ ਨੂੰ ਇਲੈਕਸ਼ਨ ਲੜਨ ਤੋਂ ਵੀ ਔਖਾ ਕੰਮ ਦੱਸਿਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਅਕਾਲੀ ਭਾਜਪਾ ਸਰਕਾਰ ਦੀਆਂ ਨੀਤੀਆਂ ਦਾ ਗੁਣਗਾਣ ਕੀਤਾ।

No comments:
Post a Comment