www.sabblok.blogspot.com
ਚੰਡੀਗੜ੍ਹ, (ਜਸਪ੍ਰੀਤ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀ.ਪੀ.ਪੀ.) ਦੇ ਪ੍ਰਧਾਨ ਮਨਪ੍ਰੀਤ ਬਾਦਲ ਦੀ ਸੱਸ ਨੂੰ ਇਕ ਤੇਜ਼ ਰਫ਼ਤਾਰ ਗੱਡੀ ਉਸ ਸਮੇਂ ਟੱਕਰ ਮਾਰ ਕੇ ਫ਼ਰਾਰ ਹੋ ਗਈ, ਜਦੋਂ ਉਹ ਸ਼ੁੱਕਰਵਾਰ ਸ਼ਾਮ ਨੂੰ ਸੈਰ ਕਰਦਿਆਂ ਸੜਕ ਪਾਰ ਕਰ ਰਹੀ ਸੀ।
ਹਾਦਸਾ ਸੈਕਟਰ 10 'ਚ ਹੋਇਆ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਰਾਹਗੀਰਾਂ ਨੇ ਤੁਰੰਤ ਇਸਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ, ਜਿਸ ਨਾਲ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖ਼ਮੀ ਬਜ਼ੁਰਗ ਨੂੰ ਤੁਰੰਤ ਸੈਕਟਰ-16 ਦੇ ਜਨਰਲ ਹਸਪਤਾਲ 'ਚ ਲਿਆਂਦਾ। ਇੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਵੇਖਦਿਆਂ ਉਸ ਨੂੰ ਪੀ. ਜੀ. ਆਈ. ਰੈਫ਼ਰ ਕਰ ਦਿੱਤਾ।

No comments:
Post a Comment