www.sabblok.blogspot.com
ਨਵੀਂ ਦਿੱਲੀ, 31 ਅਗਸਤ (ਏਜੰਸੀ)- ਮਹਿਲਾਵਾਂ ਦੇ ਖਿਲਾਫ ਵੱਧ ਰਹੇ ਅਪਰਾਧ ਦੇ ਪਿਛੋਕੜ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਸ਼ਕਤੀ ਕਰਨ ਦੇ ਲਈ ਕਾਨੂੰਨ ਬਣਾਇਆ ਜਾਣਾ ਹੀ ਕਾਫੀ ਨਹੀਂ ਹੈ ਬਲਕਿ ਉਨ੍ਹਾਂ ਨੂੰ ਜਮੀਨੀ ਪੱਧਰ 'ਤੇ ਉਚਿਤ ਢੰਗ ਨਾਲ ਲਾਗੂ ਕਰਨਾ ਵੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਖਿਲਾਫ ਸਾਰੇ ਪ੍ਰਕਾਰ ਦੀ ਹਿੰਸਾ ਖਤਮ ਕਰਨੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਦੇ ਸਾਰੇ ਕਦਮ ਚੁੱਕੇ ਜਾਣ ਜਿਸ ਨਾਲ ਔਰਤਾਂ ਸੁਰੱਖਿਅਤ ਮਹਿਸੂਸ ਕਰਨ।
No comments:
Post a Comment