jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 6 September 2013

ਨਵਜੋਤ ਸਿੱਧੂ ਨੂੰ ਸੰਤੁਸ਼ਟ ਕਰਨਾ ਭਾਜਪਾ ਦਾ ਕੰਮ : ਬਾਦਲ

www.sabblok.blogspot.com
ਚੰਡੀਗੜ੍ਹ : ਲੰਬੇ ਸਮੇਂ ਬਾਅਦ ਆਪਣੇ ਸੰਸਦੀ ਹਲਕੇ ਅੰਮ੍ਰਿਤਸਰ ਵਿਖੇ ਪਹੁੰਚਣ ਤੋਂ ਬਾਅਦ ਭਾਜਪਾ ਐੱਮ.ਪੀ. ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦੀ ਨੁਕਤਾਚੀਨੀ ਵਾਲੀ ਕੀਤੀ ਗਈ ਬਿਆਨਬਾਜ਼ੀ ‘ਤੇ ਪ੍ਰਤੀਕ੍ਰਿਆ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਭਾਜਪਾ ਦਾ ਅੰਦਰੂਨੀ ਮਾਮਲਾ ਹੈ ਅਤੇ ਉਨ੍ਹਾਂ ਨੂੰ ਸੰਤੁਸ਼ਟ ਕਰਨਾ ਸਿਰਫ਼ ਤੇ ਸਿਰਫ਼ ਭਾਜਪਾ ਦਾ ਹੀ ਅਧਿਕਾਰ ਖੇਤਰ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਨਾਲ ਕੋਈ ਵੀ ਨਿੱਜੀ ਸਮੱਸਿਆ ਨਹੀਂ ਹੈ। ਜੇਕਰ ਐੱਮ.ਪੀ. ਨੂੰ ਕੋਈ ਸਮੱਸਿਆ ਹੈ ਤਾਂ ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

No comments: