jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 7 September 2013

ਜਥੇ: ਅਵਤਾਰ ਸਿੰਘ ਹਸਪਤਾਲ ਦਾਖ਼ਲ

www.sabblok.blogspot.co


ਲੁਧਿਆਣਾ, 7 ਸਤੰਬਰ (ਗੁਰਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਅੱਜ ਰਾਤ ਹੀਰੋ ਹਾਰਟ ਡੀ. ਐਮ. ਸੀ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਦੇਰ ਸ਼ਾਮ ਉਨ੍ਹਾਂ ਦੀ ਛਾਤੀ ਵਿਚ ਦਰਦ ਹੋਈ, ਜਿਸ 'ਤੇ ਉਨ੍ਹਾਂ ਆਪਣੇ ਡਾਕਟਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਗਿਆ | ਜਥੇ: ਅਵਤਾਰ ਸਿੰਘ ਦੇ ਸਪੁੱਤਰ ਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ 'ਤੇ ਉਨ੍ਹਾਂ ਅਗਲੇ 10 ਦਿਨਾਂ ਲਈ ਆਪਣੇ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਹਨ |

No comments: